Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਸਰਕਾਰੀ ਸਕੂਲ ਮੇਲੇ ਕਰਕੇ ਦੋ ਦਿਨ ਰਹਿਣਗੇ ਬੰਦ

ਸ੍ਰੀ ਅਨੰਦਪੁਰ ਸਾਹਿਬ, -ਖ਼ਾਲਸੇ ਦੇ ਪਾਵਨ ਤਿਉਹਾਰ ਹੋਲੇ ਮਹੱਲੇ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਮਾਰਚ ਤੱਕ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਾਹਰਲੇ ਜ਼ਿਲ੍ਹਿਆਂ ਤੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਇਨ੍ਹਾਂ ਦੀ ਰਿਹਾਇਸ਼ ਸ਼ਹਿਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਜਾਂਦੀ ਹੈ। ਇਸ ਲਈ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਜਿਨ੍ਹਾਂ ਵਿਚ ਪੇਪਰ ਨਹੀਂ ਹੋ ਰਹੇ ਉਹ 6 ਅਤੇ 7 ਮਾਰਚ ਨੂੰ ਬੰਦ ਰਹਿਣਗੇ।

Vinkmag ad
Share Our Daily Posts

News Desk

Read Previous

ਦੁਬਈ ਤੋਂ ਸੋਨੇ ਦੀਆਂ 18 ਇੱਟਾਂ ਲਿਆਉਣ ਵਾਲਾ ਫੜਿਆ, ਵਿਭਾਗੀ ਟੀਮਾਂ ਨੇ ਪੁੱਛਗਿੱਛ ਕੀਤੀ ਸ਼ੁਰੂ

Read Next

ਭਾਖੜਾ ਨਹਿਰ ‘ਚ ਰੁੜ੍ਹੇ ਦੋ ਨੌਜਵਾਨ, ਇਕ ਨੂੰ ਬਚਾਉਣ ਲਈ ਦੂਜੇ ਨੇ ਵੀ ਮਾਰੀ ਛਾਲ; ਖਰੜ ਦੀ ਪ੍ਰਾਈਵੇਟ ਕੰਪਨੀ ‘ਚ ਕਰਦੇ ਹਨ ਨੌਕਰੀ