Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਭਾਖੜਾ ਨਹਿਰ ‘ਚ ਰੁੜ੍ਹੇ ਦੋ ਨੌਜਵਾਨ, ਇਕ ਨੂੰ ਬਚਾਉਣ ਲਈ ਦੂਜੇ ਨੇ ਵੀ ਮਾਰੀ ਛਾਲ; ਖਰੜ ਦੀ ਪ੍ਰਾਈਵੇਟ ਕੰਪਨੀ ‘ਚ ਕਰਦੇ ਹਨ ਨੌਕਰੀ

ਰੋਪੜ : ਰੰਗੀਲਪੁਰ ਨੇੜੇ ਭਾਖੜਾ ਨਹਿਰ ‘ਚ ਦੋ ਨੌਜਵਾਨਾਂ ਦੇ ਰੁੜ੍ਹਣ ਦੀ ਖਬਰ ਮਿਲੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਖਰੜ ਦੀ ਇਕ ਫੈਕਟਰੀ ‘ਚ ਕੰਮ ਕਰਦੇ ਸ਼ਿਮਲਾ ਦੇ ਤਿੰਨ ਨੌਜਵਾਨ ਸਵੇਰੇ ਭਾਖੜਾ ਨਹਿਰ ਨੇੜੇ ਘੁੰਮਣ-ਫਿਰਨ ਆਏ ਸਨ। ਇੱਥੇ ਉਨ੍ਹਾਂ ਸੈਲਫੀਆਂ ਵੀ ਲਈਆਂ ਪਰ ਸੁਮਿਤ ਨਾਂ ਦਾ ਨੌਜਵਾਨ ਜਦੋਂ ਹੇਠਾਂ ਉਤਰ ਕੇ ਹੱਥ ਧੋਣ ਲੱਗਾ ਤਾਂ ਉਸ ਦਾ ਪੈਰ ਤਿਲਕ ਗਿਆ। ਉਸ ਨੂੰ ਬਚਾਉਣ ਲਈ ਦੂਸਰੇ ਨੌਜਵਾਨ ਨੇ ਵੀ ਛਾਲ ਮਾਰ ਦਿੱਤੀ। ਪਾਣੀ ਦਾ ਵਹਾਅ ਬਹੁਤ ਤੇਜ਼ ਸੀ ਜਿਸ ਕਾਰਨ ਦੋਵੇਂ ਰੁੜ੍ਹ ਗਏ। ਗੋਤਾਖੋਰਾਂ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ।

Vinkmag ad
Share Our Daily Posts

News Desk

Read Previous

ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਸਰਕਾਰੀ ਸਕੂਲ ਮੇਲੇ ਕਰਕੇ ਦੋ ਦਿਨ ਰਹਿਣਗੇ ਬੰਦ

Read Next

ਲੁਧਿਆਣਾ ‘ਚ ਬੱਸ ਡਰਾਈਵਰ ਨੇ ਸਾਥੀ ਨਾਲ ਮਿਲ ਕੇ 8ਵੀਂ ਦੀ ਵਿਦਿਆਰਥਣ ਨਾਲ ਕੀਤਾ ਗੈਂਗਰੇਪ, ਵੀਡੀਓ ਬਣਾ ਕੇ ਕਰਦਾ ਰਿਹਾ ਬਲੈਕਮੇਲ