Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜੀਓ ਬਣਿਆ ਪਠਾਨਕੋਟ ’ਚ 5ਜੀ ਸੇਵਾਵਾਂ ਸ਼ੁਰੂ ਕਰਨ ਵਾਲਾ ਪਹਿਲਾ ਆਪ੍ਰੇਟਰ, ਬੁਲਾਰੇ ਨੇ ਕਿਹਾ, ਸੇਵਾਵਾਂ ’ਚ ਕਰਾਂਗੇ ਹੋਰ ਸੁਧਾਰ

ਪਠਾਨਕੋਟ : ਰਿਲਾਇੰਸ ਜੀਓ ਨੇ ਪਠਾਨਕੋਟ ਵਿਚ ਆਪਣੀਆਂ 5ਜੀ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਰਿਲਾਇੰਸ ਜੀਓ ਹੁਣ ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ, ਚੰਡੀਗੜ੍ਹ ਟ੍ਰਾਈਸਿਟੀ ਤੇ ਲੁਧਿਆਣਾ ਦੇ ਨਾਲ ਪੰਜਾਬ ਦੇ 15 ਪ੍ਰਮੁੱਖ ਸ਼ਹਿਰਾਂ ਵਿਚ 5ਜੀ ਸੇਵਾਵਾਂ ਸ਼ੁਰੂ ਕਰਨ ਵਾਲਾ ਪਹਿਲਾ ਆਪ੍ਰੇਟਰ ਬਣ ਗਿਆ ਹੈ। ਹੁਣ ਤੋਂ, ਪਠਾਨਕੋਟ ਵਿਚ ਜੀਓ ਉਪਭੋਗਤਾਵਾਂ ਨੂੰ ਮੁਫ਼ਤ ਵਿਚ 1 ਜੀਬੀਪੀਐਸ+ ਸਪੀਡ ਤਕ ਅਸੀਮਤ ਡੇਟਾ ਦਾ ਅਨੁਭਵ ਕਰਵਾਉਣ ਲਈ ਵੈਲਕਮ ਆਫਰ ਲਈ ਸੱਦਾ ਦਿੱਤਾ ਜਾਵੇਗਾ।

ਜੀਓ ਦਾ ਟਰੂ 5ਜੀ ਨੈੱਟਵਰਕ ਇੰਡਸਟ੍ਰੀਅਲ ਏਰੀਆ, ਹੋਰ ਸੈਲਾਨੀ ਆਕਰਸ਼ਣ, ਵਿੱਦਿਅਕ ਅਤੇ ਕੋਚਿੰਗ ਸੰਸਥਾਵਾਂ, ਮਾਲ ਤੇ ਬਾਜ਼ਾਰ, ਰਿਹਾਇਸ਼ੀ ਖੇਤਰ, ਹਸਪਤਾਲ, ਸਰਕਾਰੀ ਇਮਾਰਤਾਂ, ਹੋਟਲ-ਰੈਸਟੋਰੈਂਟ, ਸੜਕਾਂ ਅਤੇ ਹਾਈਵੇ ਆਦਿ ਵਰਗੇ ਹੋਰ ਵਪਾਰਕ ਅਦਾਰਿਆਂ ਸਮੇਤ ਸਾਰੇ ਮਹੱਤਵਪੂਰਨ ਸਥਾਨਾਂ ਅਤੇ ਖੇਤਰਾਂ ’ਤੇ ਚੱਲੇਗਾ। ਪੰਜਾਬ ਵਿਚ ਜੀਓ ਇਕਲੌਤਾ ਆਪ੍ਰੇਟਰ ਹੈ ਜਿਹੜਾ ਆਪਣੀ ਟਰੂ 5ਜੀ ਕਵਰੇਜ ਨੂੰ ਮਜ਼ਬੂਤ ਕਰਨ ਤੇ ਉਪਭੋਗਤਾਵਾਂ ਨੂੰ ਟੈਕਨਾਲੋਜੀ ਦੇ ਪਰਿਵਰਤਨਸ਼ੀਲ ਲਾਭ ਦੇਣ ਲਈ ਪੂਰੀ ਤੇਜ਼ੀ ਨਾਲ ਰੋਲਆਊਟ ਕਰ ਰਿਹਾ ਹੈ।

ਕੰਪਨੀ ਦੇ ਬੁਲਾਰੇ ਨੇ ਕਿਹਾ, “ਸਾਨੂੰ ਪਠਾਨਕੋਟ ਵਿਚ ਜੀਓ 5ਜੀ ਰੋਲਆਊਟ ਕਰਨ ’ਤੇ ਮਾਣ ਹੈ’’। ਜੀਓ ਕੋਲ 700 ਮੈਗਾਹਰਟਜ਼, 3500 ਮੈਗਾਹਰਟਜ਼ ਅਤੇ 26 ਗੀਗਾਹਰਟਜ਼ ਬੈਂਡਾਂ ਵਿਚ 5ਜੀ ਸਪੈਕਟਰਮ ਦਾ ਸਭ ਤੋਂ ਵੱਡਾ ਤੇ ਵਧੀਆ ਸੁਮੇਲ ਹੈ ਜੋ ਇਸ ਨੂੰ ਬੇਹੱਦ ਮਜ਼ਬੂਤੀ ਦਿੰਦਾ ਹੈ।

Vinkmag ad
Share Our Daily Posts

News Desk

Read Previous

ਭੜਕੇ ਟਿਊਸ਼ਨ ਟੀਚਰ ਨੇ ਸਿਰ ‘ਚ ਮਾਰਿਆ ਚਾਹ ਨਾਲ ਭਰਿਆ ਗਲਾਸ, ਵਿਦਿਆਰਥੀ ਹੋਇਆ ਲਹੂ-ਲੁਹਾਣ

Read Next

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਨੇ ਮੁੜ ਗੰ੍ਥੀ ਦੀ ਸੇਵਾ ਸੰਭਾਲੀ