Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਲੜਕੀ ਨੂੰ ਹੋਟਲ ਦੇ ਕਮਰੇ ‘ਚ ਲਿਜਾ ਕੇ ਕਰਵਾਇਆ ਦੇਹ ਵਪਾਰ, ਚਾਰ ਗ੍ਰਿਫਤਾਰ, ਹੋਟਲ ਮੈਨੇਜਰ ਸਣੇ ਤਿੰਨ ਫਰਾਰ

ਬਠਿੰਡਾ : ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੇੜੇ ਮੂਨ ਸਟਾਰ ਹੋਟਲ ਦੇ ਕਮਰੇ ਵਿਚ ਇਕ ਲੜਕੀ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ ਵਿਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਹੋਟਲ ਮੈਨੇਜਰ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੌਕੇ ’ਤੇ ਹੀ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਹੋਟਲ ਮੈਨੇਜਰ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਥਾਣਾ ਸਿਵਲ ਲਾਈਨ ਨੂੰ ਸ਼ਿਕਾਇਤ ਦਿੰਦਿਆਂ ਰਮੇਸ਼ ਕੁਮਾਰ ਵਾਸੀ ਹੋਮਲੈਡ ਇਨਕਲੇਵ ਬਠਿੰਡਾ ਨੇ ਦੱਸਿਆ ਕਿ 9 ਮਾਰਚ ਦੀ ਸਵੇਰ ਨੂੰ ਉਸ ਦੇ ਮੋਬਾਈਲ ‘ਤੇ ਇਕ ਲੜਕੀ ਨੇ ਫ਼ੋਨ ਕੀਤਾ ਤੇ ਲੜਕੀ ਨੇ ਦੱਸਿਆ ਕਿ ਕੁਝ ਲੜਕੇ ਬੀਤੀ ਰਾਤ ਉਸ ਨੂੰ ਮੂਨ ਸਟਾਰ ‘ਤੇ ਲੈ ਗਏ ਹਨ | ਬੀਤੀ ਰਾਤ ਪੁਰਾਣੇ ਬੱਸ ਸਟੈਂਡ ਨੇੜੇ ਹੋਟਲ ਲੈ ਕੇ ਆਏ ਸਨ ਹੁਣ ਉਕਤ ਲੋਕ ਉਸ ਦੀ ਜ਼ਬਰਦਸਤੀ ਕੁੱਟਮਾਰ ਕਰ ਰਹੇ ਹਨ ਤੇ ਉਸ ਨੂੰ ਦੇਹ ਵਪਾਰ ਕਰਨ ਲਈ ਮਜਬੂਰ ਕਰ ਰਹੇ ਹਨ। ਲੜਕੀ ਦੇ ਸੱਦੇ ‘ਤੇ ਉਹ ਮੌਕੇ ‘ਤੇ ਹੋਟਲ ‘ਚ ਪਹੁੰਚਿਆ ਤੇ ਹੋਟਲ ਮੈਨੇਜਰ ਮੋਹਿਤ ਗਰਗ ਨੂੰ ਆਪਣੇ ਨਾਲ ਲੜਕੀ ਦੇ ਕਮਰੇ ‘ਚ ਲੈ ਗਿਆ ਤੇ ਉਕਤ ਨੌਜਵਾਨ ਦੇ ਚੁੰਗਲ ‘ਚੋਂ ਲੜਕੀ ਨੂੰ ਛੁਡਵਾਇਆ

ਸ਼ਿਕਾਇਤਕਰਤਾ ਰਮੇਸ਼ ਕੁਮਾਰ ਨੇ ਦੱਸਿਆ ਕਿ ਉਕਤ ਨੌਜਵਾਨ ਮਿਲ ਕੇ ਦੇਹ ਵਪਾਰ ਦਾ ਕੰਮ ਕਰਦੇ ਹਨ ਤੇ ਲੜਕੀ ਨਾਲ ਜ਼ਬਰਦਸਤੀ ਵੀ ਕਰਦੇ ਸਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮਾਂ ਖੁਸ਼ਵਿੰਦਰ ਸਿੰਘ, ਸੁਖਵਿੰਦਰ ਸਿੰਘ, ਨਵਜੋਤ ਸਿੰਘ, ਅਰਸ਼ਦੀਪ ਸਿੰਘ ਵਾਸੀ ਸੁਰੂਕੀ ਜ਼ਿਲ੍ਹਾ ਫ਼ਰੀਦਕੋਟ ਨੂੰ ਮੌਕੇ ‘ਤੇ ਕਾਬੂ ਕਰ ਲਿਆ ਜਦਕਿ ਹੋਟਲ ਮੈਨੇਜਰ ਮੋਹਿਤ ਗਰਗ, ਮਨਪ੍ਰੀਤ ਸਿੰਘ ਵਾਸੀ ਪਿੰਡ ਰਾਮੇਆਣਾ ਤੇ ਧਰਮਪਾਲ ਸਿੰਘ ਵਾਸੀ ਪਿੰਡ ਗਿਲਪੱਤੀ ਨੂੰ ਗਿ੍ਫ਼ਤਾਰ ਕਰ ਲਿਆ | ਬਠਿੰਡਾ ਨੂੰ ਨਾਮਜ਼ਦ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਨੇ ਮੁੜ ਗੰ੍ਥੀ ਦੀ ਸੇਵਾ ਸੰਭਾਲੀ

Read Next

ਰਿਸ਼ਵਤ ਦੇ 8500 ਰੁਪਏ ਲੈਂਦਾ ਏਐੱਸਆਈ ਚੜ੍ਹਿਆ ਵਿਜੀਲੈਂਸ ਅੜਿੱਕੇ