Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਰਿਸ਼ਵਤ ਦੇ 8500 ਰੁਪਏ ਲੈਂਦਾ ਏਐੱਸਆਈ ਚੜ੍ਹਿਆ ਵਿਜੀਲੈਂਸ ਅੜਿੱਕੇ

ਪਟਿਆਲਾ : ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿਚ ਤਾਇਨਾਤ ਏਐੱਸਆਈ ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਗਿ੍ਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਹੈ ਕਿ ਇਸ ਪੁਲਿਸ ਮੁਲਾਜ਼ਮ ਨੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਲਾਗੂ ਕਰਨ ਤੇ ਦੂਜੀ ਧਿਰ ਵਿਰੁੱਧ ਬਰਾਬਰ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਵਜੋਂ ਦੋ ਕਿਸ਼ਤਾਂ ’ਚ ਮੰਗੇ ਹਨ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਇਹ ਏਐੱਸਆਈ ਇਸ ਕੰਮ ਬਦਲੇ ਪਹਿਲਾਂ ਹੀ ਉਸ ਕੋਲੋਂ 1,500 ਰੁਪਏ ‘ਪਹਿਲੀ ਕਿਸ਼ਤ’ ਵਸੂਲ ਚੁੱਕਾ ਹੈ ਤੇ ਹੁਣ ਬਾਕੀ ਬੱਚਦੇ 8,500 ਰੁਪਏ ਮੰਗ ਰਿਹਾ ਹੈ।

Vinkmag ad
Share Our Daily Posts

News Desk

Read Previous

ਲੜਕੀ ਨੂੰ ਹੋਟਲ ਦੇ ਕਮਰੇ ‘ਚ ਲਿਜਾ ਕੇ ਕਰਵਾਇਆ ਦੇਹ ਵਪਾਰ, ਚਾਰ ਗ੍ਰਿਫਤਾਰ, ਹੋਟਲ ਮੈਨੇਜਰ ਸਣੇ ਤਿੰਨ ਫਰਾਰ

Read Next

Delhi Crime : ਸੱਤ ਸਾਲਾ ਬੱਚੀ ਨਾਲ ਦਰਿੰਦਗੀ, ਬਜ਼ੁਰਗ ਨੇ ਕੀਤਾ ਜਿਨਸੀ ਸ਼ੋਸ਼ਣ; ਦੋਸ਼ੀ ਗ੍ਰਿਫਤਾਰ