Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

Delhi Crime : ਸੱਤ ਸਾਲਾ ਬੱਚੀ ਨਾਲ ਦਰਿੰਦਗੀ, ਬਜ਼ੁਰਗ ਨੇ ਕੀਤਾ ਜਿਨਸੀ ਸ਼ੋਸ਼ਣ; ਦੋਸ਼ੀ ਗ੍ਰਿਫਤਾਰ

ਨਵੀਂ ਦਿੱਲੀ, ਪੀਟੀਆਈ : ਰਾਜਧਾਨੀ ਦਿੱਲੀ ‘ਚ 7 ਸਾਲ ਦੀ ਬੱਚੀ ਨਾਲ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਸ਼ ਇਕ ਬਜ਼ੁਰਗ ਵਿਅਕਤੀ ‘ਤੇ ਲਾਇਆ ਗਿਆ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਾਮਲਾ ਉੱਤਰੀ ਦਿੱਲੀ ਦੇ ਗੁਲਾਬੀ ਬਾਗ ਦਾ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ।

ਪੁਲਿਸ ਮੁਤਾਬਕ ਲੜਕੀ ਬੁੱਧਵਾਰ ਰਾਤ ਨੂੰ ਆਪਣੀ ਮਾਂ ਨਾਲ ਥਾਣੇ ਆਈ ਸੀ। ਉਸ ਦੀ ਮਾਂ ਨੇ ਦੋਸ਼ ਲਾਇਆ ਕਿ ਦੂਜੀ ਜਮਾਤ ਵਿੱਚ ਪੜ੍ਹਦੀ ਉਸ ਦੀ ਧੀ ਦਾ ਉਸ ਦਾ ਗੁਆਂਢੀ ਪਿਛਲੇ ਅੱਠ-10 ਦਿਨਾਂ ਤੋਂ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਦੋਸ਼ ਹੈ ਕਿ ਬੁੱਧਵਾਰ ਨੂੰ ਦੋਸ਼ੀ ਨੇ ਕਥਿਤ ਤੌਰ ‘ਤੇ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਉਸ ਦੇ ਗੁਪਤ ਅੰਗਾਂ ਨੂੰ ਛੂਹਿਆ।

ਪੁਲਿਸ ਨੇ ਦੱਸਿਆ ਕਿ ਜਦੋਂ ਲੜਕੀ ਨੇ ਇਸ ਬਾਰੇ ਆਪਣੀ ਮਾਂ ਨੂੰ ਦੱਸਿਆ ਤਾਂ ਉਸ ਨੇ ਮੁਲਜ਼ਮਾਂ ਦਾ ਸਾਹਮਣਾ ਕੀਤਾ ਅਤੇ ਦੋਵਾਂ ਵਿਚਾਲੇ ਲੜਾਈ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਰਾਤ ਕਰੀਬ 10.29 ਵਜੇ ਝਗੜੇ ਦੀ ਸੂਚਨਾ ਮਿਲੀ।

ਪੁਲਿਸ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਜਬਰ ਜਨਾਹ, ਪੋਕਸੋ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਰਿਸ਼ਵਤ ਦੇ 8500 ਰੁਪਏ ਲੈਂਦਾ ਏਐੱਸਆਈ ਚੜ੍ਹਿਆ ਵਿਜੀਲੈਂਸ ਅੜਿੱਕੇ

Read Next

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਅਹੁਦੇ ਤੋਂ ਹਟਾਇਆ, ਰੱਦ ਕੀਤੀ ਐਕਸਟੈਂਸ਼ਨ