Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਅਹੁਦੇ ਤੋਂ ਹਟਾਇਆ, ਰੱਦ ਕੀਤੀ ਐਕਸਟੈਂਸ਼ਨ

ਚੰਡੀਗੜ੍ਹ : ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਐਕਸਟੈਂਸ਼ਨ ਵਾਪਸ ਲੈ ਲਈ ਹੈ।

ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਹਟਾਉਣ ਲਈ ਪੰਜਾਬ ਸਰਕਾਰ ਨੇ ਰਾਹ ਪੱਧਰਾ ਕਰਦਿਆਂ ਹੋਇਆ ਕਾਂਗਰਸ ਸਰਕਾਰ ਵੱਲੋਂ ਮਿਆਦ ‘ਚ ਕੀਤੇ ਵਾਧੇ ਦੇ ਹੁਕਮ ਵਾਪਸ ਲੈ ਲਏ ਹਨ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਦਿੱਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਵੂਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਅਡਿਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ।

Vinkmag ad
Share Our Daily Posts

News Desk

Read Previous

Delhi Crime : ਸੱਤ ਸਾਲਾ ਬੱਚੀ ਨਾਲ ਦਰਿੰਦਗੀ, ਬਜ਼ੁਰਗ ਨੇ ਕੀਤਾ ਜਿਨਸੀ ਸ਼ੋਸ਼ਣ; ਦੋਸ਼ੀ ਗ੍ਰਿਫਤਾਰ

Read Next

ਅਗਵਾ ਹੋਈ 20 ਵਰ੍ਹਿਆਂ ਦੀ ਕੁੜੀ ਨੇ ਬਚਾਅ ਲਈ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਕਈ ਹੱਡੀਆਂ ਟੁੱਟੀਆਂ, CMC ਲੁਧਿਆਣਾ ‘ਚ ਦਾਖ਼ਲ