Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਕੇਂਦਰੀ ਏਜੰਸੀ ਦੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਅੰਮ੍ਰਿਤਪਾਲ ਸਿੰਘ ਦੇ ਕਥਿਤ ਸਲਾਹਕਾਰ ਸਰਬਜੀਤ ਸਿੰਘ ਕਲਸੀ ਨੂੰ ਕੀਤਾ ਗਿਆ ਗ੍ਰਿਫ਼ਤਾਰ

ਚੰਡੀਗੜ੍ਹ, -ਕੇਂਦਰੀ ਏਜੰਸੀ ਦੇ ਸੂਤਰਾਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਉਰਫ਼ ਸਰਬਜੀਤ ਸਿੰਘ ਕਲਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਸਾਥੀਆਂ ਨੂੰ ਅਸਾਮ ਲਿਜਾਇਆ ਗਿਆ

Read Next

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਪੁਲਿਸ ਨੂੰ ਚਿਤਾਵਨੀ ‘ਨਾ ਹਟੇ ਤਾਂ ਭੋਗ ਧਰਨੇ ’ਚ ਬਦਲ ਜਾਵੇਗਾ