Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਪੁਲਿਸ ਨੂੰ ਚਿਤਾਵਨੀ ‘ਨਾ ਹਟੇ ਤਾਂ ਭੋਗ ਧਰਨੇ ’ਚ ਬਦਲ ਜਾਵੇਗਾ

ਮਾਨਸਾ, – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵਲੋਂ ਮਾਨਸਾ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ ’ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ’ਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ। ਇਸ ਸੰਬੰਧੀ ਪਿਤਾ ਬਲਕੌਰ ਸਿੰਘ ਦਾ ਕਹਿਣਾ ਕਿ ਹੁਣ ਇਹ ਸਾਹਮਣੇ ਆ ਰਿਹੈ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਇਕੱਠ ਨੂੰ ਰੋਕਣ ਲਈ ਦਾਣਾ ਮੰਡੀ ਤੱਕ ਪਹੁੰਚਣ ਵਾਲੇ ਸਾਰੇ ਰਾਹਾਂ ਨੂੰ ਬੰਦ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਤੇ ਇਹ ਬਰਸੀ ਦਾ ਭੋਗ ਧਰਨੇ ’ਚ ਨਾ ਤਬਦੀਲ ਹੋ ਜਾਵੇ।

Vinkmag ad
Share Our Daily Posts

News Desk

Read Previous

ਕੇਂਦਰੀ ਏਜੰਸੀ ਦੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਅੰਮ੍ਰਿਤਪਾਲ ਸਿੰਘ ਦੇ ਕਥਿਤ ਸਲਾਹਕਾਰ ਸਰਬਜੀਤ ਸਿੰਘ ਕਲਸੀ ਨੂੰ ਕੀਤਾ ਗਿਆ ਗ੍ਰਿਫ਼ਤਾਰ

Read Next

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ