Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ

ਚੰਡੀਗੜ੍ਹ, – ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ ਅੰਮ੍ਰਿਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਅਜੇ ਵੀ ਫ਼ਰਾਰ ਹੈ ਤਾਂ 80 ਹਜ਼ਾਰ ਪੁਲਿਸ ਕੀ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ

Read Next

ਪੰਜਾਬ ਅਤੇ ਦਿੱਲੀ ‘ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,ਤੀਬਰਤਾ ਸੀ 5.5