Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਅਬੋਹਰ, – ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਸਿਕੰਦਰ ਪਾਲ ਸਿੰਘ ਆਪਣੇ ਸਾਥੀਆਂ ਸਮੇਤ ਬੀਤੀ ਸ਼ਾਮ ਕੰਧਵਾਲਾ ਕਿੱਕਰਖੇੜਾ ਰੋਡ ’ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ ਬਰਾਮਦ ਹੋਇਆ। ਫ਼ੜੇ ਗਏ ਨੌਜਵਾਨ ਦੀ ਪਛਾਣ ਅੰਗਰੇਜ ਸਿੰਘ ਉਰਫ਼ ਮੂਸੇਵਾਲਾ ਪੁੱਤਰ ਸਤਨਾਮ ਸਿੰਘ ਵਾਸੀ ਬਹਿਕਖਾਸ ਥਾਣਾ ਸਦਰ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਨੰਬਰ 28 ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ

Read Next

ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ