ਚੰਡੀਗੜ੍ਹ, – ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਹੈ। Share Our Daily Posts