Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ

ਸਿਆਟਲ, -ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ ਜੋ ਇਨ੍ਹਾਂ ਦਾ ਹੱਥ ਟੋਕਾ ਬਣਿਆ ਹੈ ਤੇ ਵਸ਼ਿੰਗਟਨ ਵਿਚ ਆਉਂਦਾ ਹੈ, ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਤੇ ਕਿਸੇ ਵੀ ਗੁਰਦੁਆਰੇ ਵਿਚ ਜਾਂ ਕਿਸੇ ਹੋਰ ਸਟੇਜ ‘ਤੇ ਬੋਲਣ ਨਹੀਂ ਦਿੱਤਾ ਜਾਵੇਗਾ । ਵਾਸ਼ਿੰਗਟਨ ਦੀ ਸਾਰੀ ਸਿੱਖ ਸੰਗਤ ਵਲੋਂ ਇਹ ਸਖ਼ਤ ਤਾੜਨਾ ਹੈ। ਹੁਣ ਇਹ ਸੋਚ ਸਮਝ ਕੇ ਵਿਦੇਸ਼ਾਂ ਵੱਲ ਆਉਣ।

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ ‘ਚ ਕੀਤਾ ਪੇਸ਼

Read Next

ਬੋਰਡ ਦਾ ਵੱਡਾ ਫ਼ੈਸਲਾ : ਨਕਲ ਹੋਈ ਤਾਂ ਪ੍ਰੀਖਿਆ ਕੇਂਦਰ ਅਮਲੇ ‘ਤੇ ਹੋਵੇਗਾ ਕੇਸ, ਪ੍ਰੀਖਿਆ ਰੱਦ ਹੋਣ ‘ਤੇ ਅਮਲੇ ਨੂੰ ਦੇਣਾ ਪਵੇਗਾ ਪ੍ਰੀਖਿਆ ਦਾ ਸਾਰਾ ਖ਼ਰਚ