Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਬੋਰਡ ਦਾ ਵੱਡਾ ਫ਼ੈਸਲਾ : ਨਕਲ ਹੋਈ ਤਾਂ ਪ੍ਰੀਖਿਆ ਕੇਂਦਰ ਅਮਲੇ ‘ਤੇ ਹੋਵੇਗਾ ਕੇਸ, ਪ੍ਰੀਖਿਆ ਰੱਦ ਹੋਣ ‘ਤੇ ਅਮਲੇ ਨੂੰ ਦੇਣਾ ਪਵੇਗਾ ਪ੍ਰੀਖਿਆ ਦਾ ਸਾਰਾ ਖ਼ਰਚ

ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੇਰ ਰਾਤ ਪੰਜਾਬ ਭਰ ਨਵੀਆਂ ਹਦਾਇਤਾਂ ਜਾਰੀ ਕਰਦਿਆਂ ਨਕਲ ਕਾਰਨ ਰੱਦ ਹੋਈ ਪ੍ਰੀਖਿਆ ਦੇ ਖ਼ਰਚ ਦਾ ਸਾਰਾ ਬੋਝ ਪ੍ਰੀਖਿਆ ਕੇੰਦਰ ਅਮਲੇ ‘ਤੇ ਪਾ ਦਿੱਤਾ ਹੈ। ਇਹ ਵ੍ਹਟਸਐਪ ਸੁਨੇਹਾ ਸਾਰੇ ਪੰਜਾਬ ਦੇ ਸਾਰੇ ਹੈੱਡਮਾਸਟਰਾਂ ਤੇ ਪ੍ਰੀਖਿਆ ਕੇੰਦਰ ਸੁਪਡੈੰਟਸ ਕੋਲ ਪੁਜਣ ਮਗਰੋੰ ਪੂਰੀ ਮੁਲਾਜ਼ਮ ਚੌਕਸ ਤੇ ਦੁਖੀ ਹੋ ਗਏ ਹਨ।

ਕੰਟਰੋਲਰ ਪ੍ਰੀਖਿਆਵਾਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਕਿਸੇ ਪ੍ਰੀਖਿਆ ਕੇਂਦਰ ਵਿਚ ਨਕਲ ਜਾ ਅਣਸੁਖਾਵੇਂ ਮਾਹੌਲ ਦੇ ਪੈਦਾ ਕੀਤੇ ਜਾਣ ਕਾਰਨ ਵਿਸ਼ੇ ਦੀ ਪ੍ਰੀਖਿਆ ਰੱਦ ਹੋਣ ਦੀ ਸੂਰਤ ਵਿੱਚ ਡਿਊਟੀ ਦੇ ਰਹੇ ਸਮੁੱਚੇ ਸਟਾਫ਼ (ਸੇਵਾਦਾਰ ਅਤੇ ਕਲੈਰੀਕਲ ਕੰਮ ਕਰਨ ਵਾਲੇ ਨੂੰ ਛੱਡ ਕੇ) ਖ਼ਿਲਾਫ਼ ਵਿਭਾਗੀ ਕਾਰਵਾਈ ਹੋਵੇਗੀ। ਇਸ ਦੇ ਨਾਲ ਹੀ ਪ੍ਰੀਖਿਆ ਮੁੜ ਕਰਾਉਣ ‘ਤੇ ਆਏ ਵਿੱਤੀ ਖਰਚੇ ਦੀ ਪੂਰਤੀ ਵੀ ਡਿਊਟੀ ਸਟਾਫ਼ ਤੋ ਕੀਤੀ ਜਾਵੇਗੀ। ਬਾਹਰੀ ਦਖ਼ਲਅੰਦਾਜ਼ੀ ਹੋਣ ਦੀ ਸੂਰਤ ਵਿੱਚ ਕੇਂਦਰ ਕੰਟਰੋਲਰ ਦੀ ਵੀ ਬਰਾਬਰ ਭਾਗੀਦਾਰੀ ਹੋਵੇਗਾ। ਇਸ ਕਰਕੇ ਬੋਰਡ ਪ੍ਰੀਖਿਆਵਾਂ ਪੂਰੀ ਵਫਾਦਾਰੀ, ਇਮਾਨਦਾਰੀ, ਲਗਨ ਅਤੇ ਮਰਿਆਦਾ ਸਹਿਤ ਕਰਾਉਣ ਲਈ ਸਬੰਧਿਤ ਡਿਊਟੀ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਵੇ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ

Read Next

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ‘ਚ ਹੋਈ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਨੂੰ ਜਵਾਬ ਦਾਇਰ, ਜਾਣੋ ਕੀ ਕਿਹਾ