Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪਿੰਡ ਮਸਤਕੋਟ ਵਿਖੇ ਨਸ਼ੇ ਦੀ ਅਲਾਮਤ ਕਾਰਨ ਘਰ ਦਾ ਇਕਲੌਤਾ ਚਿਰਾਗ ਬੁਝਿਆ

ਕਲਾਨੌਰ : ਕਲਾਨੌਰ ਬਟਾਲਾ ਮਾਰਗ ’ਤੇ ਪੈਂਦੇ ਪਿੰਡ ਮਸਤਕੋਟ ਵਿਖੇ ਨਸ਼ੇ ਦੀ ਅਲਾਮਤ ਕਾਰਨ ਘਰ ਦਾ ਇਕਲੌਤਾ ਚਿਰਾਗ ਬੁਝ ਗਿਆ ਜਿਸ ਕਾਰਨ ਬਜ਼ੁਰਗ ਮਾਂ-ਪਿਓ ਤੇ ਪਰਿਵਾਰਕ ਮੈਂਬਰ ਸੋਗ ’ਚ ਡੁੱਬੇ ਹੋਏ ਹਨ। ਦੁੱਖਾਂ ’ਚ ਡੁੱਬੇ ਪਰਿਵਾਰਕ ਜੀਆਂ ਨੇ ਦੱਸਿਆ ਕਿ ਦੋ ਬੇਟੀਆਂ ਦੇ ਜਨਮ ਤੋਂ ਬਾਅਦ ਉਹਨਾਂ ਦੇ ਘਰ ਕਈ ਸੁਖਣਾ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਜਸਵੀਰ ਸਿੰਘ ਨੇ ਜਨਮ ਲਿਆ ਸੀ। ਜਿਸਦੀ ਬੁੱਧਵਾਰ ਦੀ ਰਾਤ ਨਸ਼ੇ ਦੀ ਹਾਲਤ ’ਚ ਮੌਤ ਹੋ ਗਈ। ਜਿਸ ਦਾ ਪਤਾ ਵੀਰਵਾਰ ਉਸ ਸਮੇਂ ਲੱਗਾ ਜਦੋਂ ਉਸ ਦਾ ਪਿਤਾ ਆਪਣੇ ਪੁੱਤਰ ਨੂੰ ਰੋਟੀ ਦੇਣ ਆਇਆ ਹੋਇਆ ਸੀ। ਪਰਿਵਾਰਕ ਜੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਪੁੱਤਰ ਨਸ਼ੇ ਦੀ ਲਪੇਟ ’ਚ ਆ ਚੁੱਕਾ ਸੀ। ਜਿਸ ਕਾਰਨ ਜਿਥੇ ਉਹਨਾਂ ਦਾ ਆਰਥਿਕ ਨੁਕਸਾਨ ਹੋਇਆ ਉਥੇ ਉਨ੍ਹਾਂ ਦੇ ਬੁਢਾਪੇ ਦਾ ਆਸਰਾ ਸਦਾ ਲਈ ਖੋਹ ਗਿਆ। ਪਰਿਵਾਰਕ ਜੀਆਂ ਨੇ ਦੱਸਿਆ ਕਿ ਜਸਬੀਰ ਸਿੰਘ ਆਪਣੇ ਪਿੱਛੇ ਇਕ ਛੋਟਾ ਬੱਚਾ ਛੱਡ ਗਿਆ ਹੈ।

Vinkmag ad
Share Our Daily Posts

News Desk

Read Previous

ਬਾਰਿਸ਼ ਦਰਮਿਆਨ ਰਾਜ ਪੱਧਰੀ ਕਿਸਾਨ ਮੇਲਾ ਤੇ ਪਸ਼ੂ ਪਾਲਣ ਮੇਲਾ ਸ਼ੁਰੂ, ਕਿਸਾਨਾਂ ਦੀ ਆਮਦ ਘੱਟ

Read Next

ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ