Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ

ਅਬੋਹਰ, – ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ ਵਿਚ ਤੂਫ਼ਾਨ ਆਉਣ ਨਾਲ ਕਾਫ਼ੀ ਨੁਕਸਾਨ ਹੋ ਗਿਆ ਹੈ। ਪਿੰਡਾਂ ਵਿਚ ਘਰਾਂ ਦੀਆਂ ਛੱਤਾਂ ਤੇ ਕੰਧਾਂ ਡਿੱਗ ਪਈਆਂ। ਤੂਫ਼ਾਨ ਦੌਰਾਨ ਵੱਡੀ ਸਮੱਸਿਆ ਬੱਚਿਆਂ, ਬਜ਼ੁਰਗਾਂ ਅਤੇ ਪਸ਼ੂਆਂ ਲਈ ਬਣੀ ਹੋਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਕਈ ਲੋਕ ਥੱਲੇ ਦੱਬੇ ਜਾਣ ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ, ਜਿਨ੍ਹਾਂ ਨੂੰ ਪਿੰਡ ਵਾਸੀ ਆਪਣੇ ਪੱਧਰ ਦੇ ਇਕ-ਦੂਜੇ ਦੀ ਮਦਦ ਨਾਲ ਕੱਢ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਤੂਫ਼ਾਨ ਕਾਰਨ ਦਰੱਖ਼ਤਾਂ ਅਤੇ ਕਿੰਨੂੰ ਦੇ ਬਾਗ ਦਾ ਉਜਾੜਾ ਹੋ ਗਿਆ ਹੈ।

Vinkmag ad
Share Our Daily Posts

News Desk

Read Previous

ਪਿੰਡ ਮਸਤਕੋਟ ਵਿਖੇ ਨਸ਼ੇ ਦੀ ਅਲਾਮਤ ਕਾਰਨ ਘਰ ਦਾ ਇਕਲੌਤਾ ਚਿਰਾਗ ਬੁਝਿਆ

Read Next

ਲੁਧਿਆਣਾ ‘ਚ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ! ਪ੍ਰਾਈਵੇਟ ਸਕੂਲ ਨੇ ਜਾਰੀ ਕੀਤੇ ਨਕਲੀ ਰੋਲ ਨੰਬਰ, ਨਹੀਂ ਦੇ ਸਕੇ ਪੇਪਰ