ਬਿਆਸ, – ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ ਵੇਰਕਾ ਅਤੇ ਸ਼ਵੇਤ ਮਲਿਕ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰੱਖਿਆ ਮੰਤਰੀ ਨੇ ਡੇਰਾ ਮੁਖੀ ਗੁਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ। Share Our Daily Posts