Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵ; ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਅਨੰਦ ਕਾਰਜ; ਦੇਖੋ ਤਸਵੀਰਾਂ

ਨੰਗਲ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨਿਚਰਵਾਰ ਯਾਨੀ ਅੱਜ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਸੁਭਾਗੀ ਜੋੜੀ ਦਾ ਅਨੰਦ ਕਾਰਜ ਨੰਗਲ ਦੇ ਗੁਰਦੁਆਰਾ ਸ੍ਰੀ ਬਿਭੋੋਰ ਸਾਹਿਬ ਵਿਖੇ ਪੂਰਨ ਗੁਰ ਮਰਿਯਾਦਾ ਅਨੁਸਾਰ ਸੰਪਨ ਹੋ ਗਿਆ। ਉਨ੍ਹਾਂ ਦੇ ਅਨੰਦ ਕਾਰਜ ਸ਼ਨਿਚਰਵਾਰ ਸਵੇਰੇ 8 ਵਜੇ ਸ਼ੁਰੂ ਹੋ ਕੇ 9.40 ਤਕ ਮੁਕੰਮਲ ਹੋਏ। ਵਿਆਹ ਦੀਆਂ ਰਸਮਾਂ ‘ਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ।

ਇਸ ਤੋਂ ਪਹਿਲਾਂ ਆਨੰਦ ਕਾਰਜ ਸ਼ੁਰੂ ਹੋਣ ਦਾ ਸਮਾਂ ਸਵੇਰੇ 10 ਵਜੇ ਦੱਸਿਆ ਜਾ ਰਿਹਾ ਸੀ। ਇਸ ਸਮੇਂ ਕੈਬਨਿਟ ਮੰਤਰੀ ਤੇ ਡਾ. ਜੋਤੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨੰਗਲ ਦੇ ਇਤਿਹਾਸਕ ਰੈਸਟ ਹਾਊਸ ਸਤਲੁਜ ਸਦਨ ਵਿਖੇ ਪਹੁੰਚ ਚੁੱਕੇ ਹਨ, ਜਿੱਥੇ ਸਖ਼ਤ ਸੁਰੱਖਿਆ ਵਿਚਕਾਰ ਮਹਿਮਾਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਸਤਲੁਜ ਸਦਨ ‘ਚ ਮੀਡੀਆ ਨੂੰ ਪ੍ਰਵੇਸ਼ ਦੀ ਇਜਾਜ਼ਤ ਨਹੀਂ ਹੈ। ਸਵੇਰੇ ਮੌਸਮ ਵੀ ਕਾਫੀ ਖਰਾਬ ਸੀ ਪਰ ਹੁਣ ਧੁੱਪ ਨਿਕਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਗੱਲ ਦਾ ਸੰਕੇਤ ਸਿੱਖਿਆ ਮੰਤਰੀ ਨੇ ਪਹਿਲਾਂ ਹੀ ਦੇ ਦਿੱਤਾ ਸੀ ਕਿ ਉਹ ਮਾਰਚ ਦੇ ਅਖੀਰ ਤਕ ਵਿਆਹ ਕਰਨਗੇ।

ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਵਿਖੇ ਅਸ਼ੀਰਵਾਦ ਪ੍ਰਾਪਤ ਕਰਦੇ ਹਰਜੋਤ ਬੈਂਸ ਤੇ ਆਈਪੀਐੱਸ ਜੋਤੀ ਯਾਦਵ। ਹਰਜੋਤ ਬੈਂਸ ਤੇ ਜੋਤੀ ਯਾਦਵ ਦੇ ਵਿਆਹ ਤੋਂ ਪਹਿਲਾਂ ਅਰਦਾਸ ਕਰਦੇ ਸਿੰਘ ਸਾਹਿਬ।


ਨੰਗਲ ਦਾ ਇਤਿਹਾਸਕ ਵਿਸ਼ਰਾਮ ਗ੍ਰਹਿ ਜਿੱਥੇ ਮਹਿਮਾਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ।

Vinkmag ad
Share Our Daily Posts

News Desk

Read Previous

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ

Read Next

ਡੇਰਾ ਸਚਖੰਡ ਬੱਲਾਂ ਪੁੱਜੇ ਭਗਵੰਤ ਮਾਨ ਤੇ ਕੇਜਰੀਵਾਲ; ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਸੌਂਪਿਆ 25 ਕਰੋੜ ਦਾ ਚੈੱਕ