Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਡੇਰਾ ਸਚਖੰਡ ਬੱਲਾਂ ਪੁੱਜੇ ਭਗਵੰਤ ਮਾਨ ਤੇ ਕੇਜਰੀਵਾਲ; ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਸੌਂਪਿਆ 25 ਕਰੋੜ ਦਾ ਚੈੱਕ

ਜਲੰਧਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਨਿਚਰਵਾਰ ਨੂੰ ਬੱਲਾਂ ਪਹੁੰਚੇ। ਉਨ੍ਹਾਂ ਦੇ ਨਾਲ ਰਾਘਵ ਚੱਢਾ ਵੀ ਮੌਜੂਦ ਹਨ। ਇੱਥੇ ਕੇਜਰੀਵਾਲ ਤੇ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਤੇ 25 ਕਰੋੜ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ।

ਦੋਵਾਂ ਮੁੱਖ ਮੰਤਰੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਗੁਰੂ ਘਰ ਦਾ ਆਸ਼ੀਰਵਾਦ ਲਿਆ। ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਹੀ ਮੌਜੂਦ ਹਨ। ਵਿਧਾਇਕ ਰਮਨ ਅਰੋੜਾ ਤੇ ਸ਼ੀਤਲ ਅੰਗੁਰਾਲ ਵੀ ਨਾਲ ਬੈਠੇ ਹਨ। ਡੇਰਾ ਬੱਲਾਂ ‘ਚ ਵੱਡੀ ਗਿਣਤੀ ‘ਚ ਸੰਗਤ ਵੀ ਪਹੁੰਚੀ ਹੋਈ ਹੈ। ਇਸ ਤੋਂ ਪਹਿਲਾਂ ਦੋਵੇਂ ਜਣੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਤੇ ਆਈਪੀਐੱਸ ਜੋਤੀ ਯਾਦਵ ਦੇ ਵਿਆਹ ‘ਚ ਸ਼ਾਮਲ ਹੋਣ ਨੰਗਲ ਪੁੱਜੇ ਸਨ।

Vinkmag ad
Share Our Daily Posts

News Desk

Read Previous

ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵ; ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਅਨੰਦ ਕਾਰਜ; ਦੇਖੋ ਤਸਵੀਰਾਂ

Read Next

ਫ਼ਿਲਮ ‘ਫ਼ਤਿਹ’ ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ‘ਚ