Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਮਾਨਸਾ, -ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ ‘ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ ਵਲੋਂ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਬਆਦ ਸਾਈਬਰ ਸੈੱਲ ਵਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਫ਼ਿਲਮ ‘ਫ਼ਤਿਹ’ ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ‘ਚ

Read Next

ਪਟਿਆਲਾ ‘ਚ ਵੱਡੀ ਵਾਰਦਾਤ ! ਲੜਾਈ ‘ਚ ਦੂਜੀ ਧਿਰ ਦਾ ਸਾਥ ਦੇਣ ‘ਤੇ ਨੌਜਵਾਨ ਦਾ ਵੱਢਿਆ ਅੰਗੂਠਾ, PGI ‘ਚ ਦਾਖ਼ਲ