Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਨਿਹਾਲ ਸਿੰਘ ਵਾਲਾ ਪੁੱਜੇ CM ਭਗਵੰਤ ਮਾਨ, ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ ਲੈਣਗੇ ਜਾਇਜ਼ਾ

ਮੋਗਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਿਹਾਲ ਸਿੰਘ ਵਾਲਾ ਦੇ ਇਤਹਾਸਿਕ ਨਗਰ ਦੀਨਾ ਸਾਹਿਬ ਵਿਖੇ ਪਹੁੰਚ ਗਏ ਹਨ। ਉਹ ਇੱਥੇ ਬੀਤੇ ਦਿਨੀ ਹੋਈ ਬਾਰਿਸ਼ ਕਾਰਨ ਫਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ ਲੈਣ ਪਹੁੰਚੇ ਹਨ। ਮਾਨ ਇਸੇ ਸਿਲਸਿਲੇ ‘ਚ ਤਲਵੰਡੀ ਸਾਬੋਂ ਤੇ ਪਟਿਆਲਾ ਵੀ ਪਹੁੰਚਣਗੇ।

ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਿੱਤੇ ਸਮੇਂ ਤੋਂ 14 ਮਿੰਟ ਪਹਿਲਾਂ ਹੀ ਮੰਡੀ ਨਿਹਾਲ ਸਿੰਘ ਵਾਲਾ ਪਹੁੰਚ ਗਏ। ਜਿਉਂ ਹੀ ਉਨ੍ਹਾਂ ਦਾ ਚੌਪਰ ਆਉਂਦਾ ਦਿਖਾਈ ਦਿੱਤਾ, ਪੁਲਿਸ ਪ੍ਰਸ਼ਾਸਨ ‘ਚ ਮੌਜੂਦ ਡੀਸੀ, ਐੱਸਐੱਸਪੀ ਤੇ ਹੋਰ ਅਧਿਕਾਰੀ ਇਕਦਮ ਹਰਕਤ ਵਿਚ ਆ ਗਏ। ਐਨ ਮੌਕੇ ‘ਤੇ ਬਣਾਏ ਹੈਲੀਪੈਡ ‘ਤੇ ਮੱਖ ਮੰਤਰੀ ਉੱਤਰੇ। ਉਹ ਗੱਡੀਆਂ ਦੇ ਕਾਫਲੇ ਨਾਲ ਦੀਨਾ ਸਾਹਿਬ ਤੇ ਖਾਈ ਪਿੰਡ ਨੂੰ ਰਵਾਨਾ ਹੋ ਗਏ ਜਿੱਥੇ ਮੁੱਖ ਮੰਤਰੀ ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣਗੇ।

Vinkmag ad
Share Our Daily Posts

News Desk

Read Previous

ਪਟਿਆਲਾ ‘ਚ ਵੱਡੀ ਵਾਰਦਾਤ ! ਲੜਾਈ ‘ਚ ਦੂਜੀ ਧਿਰ ਦਾ ਸਾਥ ਦੇਣ ‘ਤੇ ਨੌਜਵਾਨ ਦਾ ਵੱਢਿਆ ਅੰਗੂਠਾ, PGI ‘ਚ ਦਾਖ਼ਲ

Read Next

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕਰਵਾਇਆ ਸ਼ਾਮਲ