Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇ ਵਿਸ਼ੇਸ਼ ਇਕੱਤਰਤਾ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ ; ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਮਿਤੀ 27 ਮਾਰਚ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ। ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿੱਖ ਸੰਗਤਾਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ਆਈਡੀ ’ਤੇ ਭੇਜ ਸਕਦੀਆਂ ਹਨ।

Vinkmag ad
Share Our Daily Posts

News Desk

Read Previous

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕਰਵਾਇਆ ਸ਼ਾਮਲ

Read Next

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰਨ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ, ਜਲਦ 10 ਕੌਮਾਂਤਰੀ ਤੇ 11 ਕੌਮੀ ਉਡਾਨਾਂ ਹੋਣਗੀਆਂ ਸ਼ੁਰੂ