Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਕਾਂਜਲੀ ਵੇਈਂ ਵਿਚ ਇਕ ਔਰਤ ਨੇ ਲਗਾਈ ਛਲਾਂਗ, ਤਲਾਸ਼ ਜਾਰੀ

ਕਪੂਰਥਲਾ, – ਜ਼ਿਲ੍ਹਾ ਕਪੂਰਥਲਾ ਵਿਖੇ ਕਾਂਜਲੀ ਵੇਈਂ ਵਿਚ ਅੱਜ ਸਵੇਰੇ ਇਕ ਔਰਤ ਵਲੋਂ ਛਲਾਂਗ ਲਗਾਉਣ ਦੀ ਖ਼ਬਰ ਹੈ। ਔਰਤ ਨੂੰ ਵੇਈਂ  ਵਿਚ ਛਾਲ ਮਾਰਦੇ ਹੋਏ ਇਕ ਕਰਮਚਾਰੀ ਨੇ ਦੇਖਿਆ ਤਾਂ ਉਹ ਉਸ ਸਥਾਨ ’ਤੇ ਪਹੁੰਚਿਆਂ ਤਾਂ ਔਰਤ ਪਾਣੀ ਦੇ ਬਹਾਅ ਨਾਲ ਅੱਗੇ ਬਹਿ ਚੁੱਕੀ ਸੀ, ਜਿਸ ’ਤੇ ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਪਰਸ ਵੀ ਮਿਲਿਆ ਹੈ ਜੋ ਕਿ ਛਲਾਂਗ ਲਗਾਉਣ ਵਾਲੀ ਮਹਿਲਾ ਦਾ ਹੋਣ ਦੀ ਸੰਭਾਵਨਾ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ. ਸਬ ਡਵੀਜ਼ਨ ਮਨਿੰਦਰਪਾਲ ਨੇ ਦੱਸਿਆ ਕਿ ਪਰਸ ਵਿਚ ਸਿਰਫ਼ 3500 ਰੁਪਏ ਸਨ, ਉਸ ਵਿਚ ਕੋਈ ਵੀ ਪਛਾਣ ਪੱਤਰ ਨਹੀਂ ਸੀ। ਫ਼ਿਲਹਾਲ ਔਰਤ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਔਰਤ ਦੀ ਤਲਾਸ਼ ਲਈ ਪਾਣੀ ਨੂੰ ਰੁਕਵਾ ਦਿੱਤਾ ਹੈ ਤੇ ਗੋਤਾਖ਼ੋਰਾਂ ਦੀ ਮਦਦ ਨਾਲ ਔਰਤ ਦੀ ਤਲਾਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰਨ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ, ਜਲਦ 10 ਕੌਮਾਂਤਰੀ ਤੇ 11 ਕੌਮੀ ਉਡਾਨਾਂ ਹੋਣਗੀਆਂ ਸ਼ੁਰੂ

Read Next

ਕੇਂਦਰੀ ਜੇਲ੍ਹ ’ਚ ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਹਵਾਲਾਤੀ ਦੀ ਹਾਲਤ