Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ

ਚੰਡੀਗੜ੍ਹ, – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵੀ ਬੈਨ ਕਰਨ ‘ਤੇ ਆ ਗਈਆਂ ਹਨ।ਉਨ੍ਹਾਂ ਕਿਹਾ ਕ ਮੇਰੀ ਭਗਵੰਤ ਮਾਨ ਨੂੰ ਚਿਤਾਵਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵਲੋਂ ਸਿਰਜੇ ਮੀਰੀ ਪੀਰੀ ਦੇ ਅਸਥਾਨ ਉੱਤੇ ਹਮਲੇ ਬੰਦ ਕਰੋ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ।

Vinkmag ad
Share Our Daily Posts

News Desk

Read Previous

ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ

Read Next

ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ