ਚੰਡੀਗੜ੍ਹ, – ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। Share Our Daily Posts