Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਜਲੰਧਰ ਵਿਚ ਲੱਗਿਆ ਚੋਣ ਜ਼ਾਬਤਾ

ਜਲੰਧਰ, – ਅੱਜ ਇੱਥੋਂ ਦੇ ਡੀ.ਸੀ. ਜਸਪ੍ਰੀਤ ਸਿੰਘ ਵਲੋਂ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਚੋਣ ਜ਼ਾਬਤਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਵਲੋਂ ਚੋਣ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ ਦੇ ਨੰਬਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ। ਜਾਰੀ ਕੀਤੀ ਗਈ ਇਸ ਸੂਚੀ ਵਿਚ ਪੋਲਿੰਗ ਬੂਥਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਪ੍ਰੈਸ ਕਾਨਫ਼ਰੰਸ ਵਿਚ ਮੌਜੂਦ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਮਨੀ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਕਾਇਮ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਪੈਰਾਮਿਲਟਰੀ ਫ਼ੋਰਸ ਦੀਆਂ 2 ਟੁੱਕੜੀਆਂ ਮੌਜੂਦ ਹਨ, ਜੇਕਰ ਅੱਗੇ ਹੋਰ ਜ਼ਰੂਰਤ ਹੋਈ ਤਾਂ ਉਸ ਸੰਬੰਧੀ ਲਿਖ ਕੇ ਭੇਜ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਮਹਾਰਾਸ਼ਟਰ:ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ

Read Next

ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.