Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 22, 2026

ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.

ਤਲਵੰਡੀ ਸਾਬੋ, – ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਸੀ ਤਾਂ ਉਸ ਨੂੰ ਕਿਸੇ ਦਿਨ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ ਪਰ ਪੰਜਾਬ ਸਰਕਾਰ ਨੇ ਉਸ ਦਿਨ ਕਾਰਵਾਈ ਕੀਤੀ ਜਿਸ ਦਿਨ ਵਹੀਰ ਨਿਕਲਣੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੌਜੂਦਾ ਹਾਲਾਤ ਖ਼ੁਦ ਪੰਜਾਬ ਸਰਕਾਰ ਨੇ ਬਣਾਏ ਹਨ ਜੋ ਮੰਦਭਾਗੀ ਗੱਲ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿਚ ਲੱਗਿਆ ਚੋਣ ਜ਼ਾਬਤਾ

Read Next

ਕੈਬਨਿਟ ਮੰਤਰੀ ਈਟੀਓ ਨੇ ਜਲੰਧਰ ’ਚ ਲਾਏ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ