Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਅਜਨਾਲਾ :ਪੁਲਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ ‘ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ

ਅਜਨਾਲਾ, ਚੇਤਨਪੁਰਾ -ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਜੁਗਰਾਜ ਸਿੰਘ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਇਸ ਸਮੇਂ ਜੁਗਰਾਜ ਸਿੰਘ ਦਾ ਅੰਮ੍ਰਿਤਸਰ ਦੇ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਵਲੋਂ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ 2 ਲੁਟੇਰੇ ਫ਼ਰਾਰ ਹੋ ਗਏ ਹਨ।

Vinkmag ad
Share Our Daily Posts

News Desk

Read Previous

ਬਠਿੰਡਾ: ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਝੀਲ ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ

Read Next

ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ