Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ

The Tourism & Culture Minister, Punjab, Shri Navjot Singh Sidhu meeting the Minister of State for Tourism (I/C) and Electronics & Information Technology, Shri Alphons Kannanthanam, in New Delhi on December 29, 2017.

ਪਟਿਆਲਾ, – ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ, ਜਿਸ ਦੇ ਲਈ ਕੈਬਨਿਟ ਨੂੰ ਭੇਜੀ ਗਈ ਫਾਈਲ ‘ਚ ਨਵਜੋਤ ਸਿੰਘ ਸਿੱਧੂ ਦਾ ਨਾਂਅ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ।

ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਪਰ ਹੁਣ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋਵੇਗੀ । ਦਰਅਸਲ ਉਨ੍ਹਾਂ ਨੂੰ ਇਸ ਗੱਲ ਦਾ ਫਾਇਦਾ ਮਿਲਿਆ ਹੈ ਕਿ ਉਨ੍ਹਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ ਸੀ ।

 ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।

Vinkmag ad
Share Our Daily Posts

News Desk

Read Previous

ਅਜਨਾਲਾ :ਪੁਲਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ ‘ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ

Read Next

ਕੈਨੇਡਾ ਤੋਂ ਅਮਰੀਕਾ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ 8 ਲੋਕ ਨਦੀ ‘ਚ ਡੁੱਬੇ, ਮਰਨ ਵਾਲਿਆਂ ‘ਚ 5 ਭਾਰਤੀ