Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਜਲੰਧਰ ‘ਚ ਭਿਆਨਕ ਹਾਦਸਾ : ਖੜ੍ਹੇ ਟੈਂਕਰ ‘ਚ ਵੱਜੀ ਸਕਾਰਪੀਓ ਦੇ ਉੱਡੇ ਪਰਖੱਚੇ; 3 ਨੌਜਵਾਨਾਂ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਕੱਢਿਆ ਬਾਹਰ

ਜਲੰਧਰ : ਸ਼ੁੱਕਰਵਾਰ ਦੇਰ ਰਾਤ ਲੰਮਾ ਪਿੰਡ ਤੋਂ ਕਿਸ਼ਨਪੁਰਾ ਵੱਲ ਜਾ ਰਹੀ ਇਕ ਤੇਜ਼ ਰਫਤਾਰ ਗੱਡੀ ਸੜਕ ਕੰਢੇ ਖੜ੍ਹੇ ਇਕ ਟੈਂਕਰ ਵਿੱਚ ਜਾ ਲੱਗੀ ਜਿਸ ਨਾਲ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿਚ ਸਵਾਰ 3 ਨੌਜਵਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੇ ਗੱਡੀ ‘ਚੋਂ ਬਾਹਰ ਕੱਢਿਆ ਤੇ ਹਸਪਤਾਲ ਪਹੁੰਚਾਇਆ।

ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਗੱਡੀ ‘ਚ ਸਵਾਰ ਨੌਜਵਾਨ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ ਜਿਸ ਕਾਰਨ ਉਨ੍ਹਾਂ ਦੀ ਗੱਡੀ ਸੜਕ ਕੰਢੇ ਖੜ੍ਹੇ ਕੈਂਟਰ ‘ਚ ਜਾ ਵੱਜੀ ਜਿਸ ਨਾਲ ਸਕਾਰਪੀਓ ਗੱਡੀ ਦੇ ਪਰਖੱਚੇ ਉੱਡ ਗਏ। ਥਾਣਾ ਰਾਮਾ ਮੰਡੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਕਿ ਜ਼ਖ਼ਮੀ ਵਿਅਕਤੀਆਂ ਨੂੰ ਕਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮਾਮਲੇ ਦੀ ਜਾਂਚ ਵਿਚ ਜੁਟੇ ਹੋਏ ਹਨ।

Vinkmag ad
Share Our Daily Posts

News Desk

Read Previous

BJP-RSS ਕਰ ਰਹੇ ‘ਹਿੰਦੂ ਰਾਸ਼ਟਰ’ ਦੀ ਗੱਲ, ਇਸ ਲਈ ਅੰਮ੍ਰਿਤਪਾਲ ਸਿੰਘ ਨੇ ਕੀਤੀ ਖ਼ਾਲਿਸਤਾਨ ਦੀ ਮੰਗ ਕਰਨ ਦੀ ਹਿੰਮਤ : ਅਸ਼ੋਕ ਗਹਿਲੋਤ

Read Next

ਦੋਮੋਰੀਆ ਪੁਲ ਹੇਠਾਂ ਗਰਿੱਲ ਨਾਲ ਲਟਕਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ; ਆਲੇ-ਦੁਆਲੇ ਸੁੱਤੇ ਹੋਏ ਸੀ ਲੋਕ