Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਦੋਮੋਰੀਆ ਪੁਲ ਹੇਠਾਂ ਗਰਿੱਲ ਨਾਲ ਲਟਕਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ; ਆਲੇ-ਦੁਆਲੇ ਸੁੱਤੇ ਹੋਏ ਸੀ ਲੋਕ

ਜਲੰਧਰ : ਥਾਣਾ ਰਾਮਾਮੰਡੀ ਦੀ ਹੱਦ ਵਿੱਚ ਪੈਂਦੇ ਦਮੋਰਿਆਂ ਪੁਲ ਹੇਠਾਂ ਇਕ ਵਿਅਕਤੀ ਦੀ ਲਾਸ਼ ਲਟਕਦੀ ਮਿਲਣ ਨਾਲ ਸਨਸਨੀ ਫੈਲ ਗਈ । ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਚ ਭੇਜ ਦਿੱਤੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾਮੰਡੀ ਤੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਰਿੱਲ ਨਾਲ ਇਕ ਵਿਅਕਤੀ ਦੀ ਲਾਸ਼ ਲਟਕ ਰਹੀ ਹੈ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਜਿਸ ‘ਥਾਂ ਤੇ ਲਾਸ਼ ਲਟਕੀ ਹੋਈ ਸੀ ਉਸ ਦੇ ਆਲੇ-ਦੁਆਲੇ ਲੋਕ ਸੁੱਤੇ ਪਏ ਸਨ ਪਰ ਕਿਸੇ ਨੂੰ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਕੀ ਇਸ ਵਿਅਕਤੀ ਨੇ ਕਿਸ ਵੇਲੇ ਖੁਦਕੁਸ਼ੀ ਕੀਤੀ ਹੈ।

ਲਾਸ਼ ਦੀ ਤਲਾਸ਼ੀ ਲੈਣ ‘ਤੇ ਕੋਈ ਪਛਾਣ ਪੱਤਰ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਾਸੋਂ ਕੋਈ ਵੀ ਪਹਿਚਾਣ ਪੱਤਰ ਨਾ ਮਿਲਣ ਕਾਰਨ ਉਸਦੀ ਪਹਿਚਾਣ ਨਹੀਂ ਹੋਈ ਜਿਸ ਕਾਰਨ ਉਸਦੀ ਲਾਸ਼ ਪਛਾਣ ਵਾਸਤੇ ਮੋਰਚਰੀ ‘ਚ ਰਖਵਾ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਭਿਆਨਕ ਹਾਦਸਾ : ਖੜ੍ਹੇ ਟੈਂਕਰ ‘ਚ ਵੱਜੀ ਸਕਾਰਪੀਓ ਦੇ ਉੱਡੇ ਪਰਖੱਚੇ; 3 ਨੌਜਵਾਨਾਂ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਕੱਢਿਆ ਬਾਹਰ

Read Next

ਅਮਰੀਕਾ ‘ਚ ਤੂਫ਼ਾਨ ਨੇ ਵੱਡੇ ਪੱਧਰ ‘ਤੇ ਮਚਾਈ ਤਬਾਹੀ, ਕਈ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ, ਹੁਣ ਤਕ 21 ਮੌਤਾਂ