Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਅਮਰੀਕਾ ‘ਚ ਤੂਫ਼ਾਨ ਨੇ ਵੱਡੇ ਪੱਧਰ ‘ਤੇ ਮਚਾਈ ਤਬਾਹੀ, ਕਈ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ, ਹੁਣ ਤਕ 21 ਮੌਤਾਂ

ਵਾਸ਼ਿੰਗਟਨ, ਏਪੀ : ਅਮਰੀਕਾ ਦੇ ਦੱਖਣੀ ਅਤੇ ਮੱਧ-ਪੱਛਮੀ ਹਿੱਸਿਆਂ ‘ਚ ਸ਼ੁੱਕਰਵਾਰ ਨੂੰ ਉੱਠੇ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਹੈ। ਅਰਕੰਸਾਸ ਵਿਚ ਕਈ ਘਰਾਂ ਤੇ ਸ਼ਾਪਿੰਗ ਸੈਂਟਰਾਂ ਨੂੰ ਨੁਕਸਾਨ ਪਹੁੰਚਿਆ ਤੇ ਇਲੀਨੋਇਸ ਵਿਚ ਇਕ ਸੰਗੀਤ ਸਮਾਰੋਹ ਦੌਰਾਨ ਇਕ ਥੀਏਟਰ ਦੀ ਛੱਤ ਡਿੱਗ ਗਈ। ਤੂਫਾਨ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਇੰਡੀਆਨਾ ਵਿੱਚ ਵੀ ਭਾਰੀ ਨੁਕਸਾਨ ਦੀ ਸੂਚਨਾ ਮਿਲੀ ਹੈ।

ਇੰਡੀਆਨਾ ਡਿਜ਼ਾਸਟਰ ਮੈਨੇਜਮੈਂਟ ਡਾਇਰੈਕਟਰ ਜਿਮ ਪਾਰਟਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੁਲੀਵਾਨ ਕਾਉਂਟੀ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਤੂਫਾਨ ਨੇ ਸੁਲੀਵਾਨ ‘ਚ ਘਰਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਕਈ ਲੋਕ ਲਾਪਤਾ ਹਨ। ਲਿਟਲ ਰੌਕ ਇਲਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਦਰਜਨ ਜ਼ਖ਼ਮੀ ਹੋ ਗਏ।

ਅਰਕੰਸਾਸ ‘ਚ ਕਈ ਲੋਕਾਂ ਦੀ ਮੌਤ 

ਉੱਤਰ-ਪੂਰਬੀ ਅਰਕੰਸਾਸ ਦੇ ਵਯਨ ਇਲਾਕੇ ਵਿਚ ਵੀ ਤਬਾਹੀ ਹੋਈ। ਅਧਿਕਾਰੀਆਂ ਨੇ ਇੱਥੇ ਦੋ ਲੋਕਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਕਈ ਘਰ ਢਹਿ ਗਏ ਅਤੇ ਲੋਕ ਮਲਬੇ ‘ਚ ਫਸ ਗਏ।ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਬੇਲਵਿਡੇਰੇ, ਇਲੀਨੋਇਸ ‘ਚ ਅਪੋਲੋ ਥੀਏਟਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖਮੀ ਹੋ ਗਏ। ਬੇਲਵਿਡੇਰੇ ਫਾਇਰ ਡਿਪਾਰਟਮੈਂਟ ਦੇ ਮੁਖੀ ਨੇ ਕਿਹਾ ਕਿ ਘਟਨਾ ਦੇ ਸਮੇਂ ਘਟਨਾ ਸਥਾਨ ‘ਤੇ 260 ਲੋਕ ਮੌਜੂਦ ਸਨ।

Vinkmag ad
Share Our Daily Posts

News Desk

Read Previous

ਦੋਮੋਰੀਆ ਪੁਲ ਹੇਠਾਂ ਗਰਿੱਲ ਨਾਲ ਲਟਕਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ; ਆਲੇ-ਦੁਆਲੇ ਸੁੱਤੇ ਹੋਏ ਸੀ ਲੋਕ

Read Next

ਪੁਰਤਗਾਲ ਭੇਜਣ ਦੇ ਨਾਂ ‘ਤੇ ਦੋ ਨੌਜਵਾਨਾਂ ਨਾਲ 4.80 ਲੱਖ ਦੀ ਠੱਗੀ