Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪੁਰਤਗਾਲ ਭੇਜਣ ਦੇ ਨਾਂ ‘ਤੇ ਦੋ ਨੌਜਵਾਨਾਂ ਨਾਲ 4.80 ਲੱਖ ਦੀ ਠੱਗੀ

ਗੁਰਦਾਸਪੁਰ : ਪੁਰਤਗਾਲ ਭੇਜਣ ਦੇ ਨਾਂ ‘ਤੇ ਤਿੰਨ ਮੁਲਜ਼ਮਾਂ ਨੇ ਦੋ ਨੌਜਵਾਨਾਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰੀ। ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਸੁਖਵੀਰ ਸਿੰਘ ਪੁੱਤਰ ਗ਼ਰੀਬ ਦਾਸ ਵਾਸੀ ਬਰਿਆਰ, ਥਾਣਾ ਦੀਨਾਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਸਾਹਿਲ ਅਤੇ ਉਸ ਦੇ ਦੋਸਤ ਦਾ ਲੜਕਾ ਗੁਰਪ੍ਰੀਤ ਸਿੰਘ ਵਿਦੇਸ਼ ਜਾ ਕੇ ਰੋਜ਼ੀ-ਰੋਟੀ ਕਮਾਉਣਾ ਚਾਹੁੰਦੇ ਸਨ। ਮੁਲਜ਼ਮਾਂ ਨੇ ਦੋਵਾਂ ਨੂੰ ਪੁਰਤਗਾਲ ਭੇਜਣ ਦੇ ਬਹਾਨੇ 4.80 ਲੱਖ ਰੁਪਏ ਹੜੱਪ ਲਏ।

ਪੈਸੇ ਲੈ ਕੇ ਉਸ ਦੇ ਲੜਕੇ ਨੂੰ ਕਾਫੀ ਸਮੇਂ ਤੋਂ ਵਿਦੇਸ਼ ਨਹੀਂ ਭੇਜਿਆ ਗਿਆ। ਜਦੋਂ ਉਨ੍ਹਾਂ ਮੁਲਜ਼ਮਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗੇ। ਇਸ ਕਾਰਨ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਮੁਲਜ਼ਮ ਸ਼ਮਿੰਦਰਜੀਤ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਵਾਰਡ-3, ਮੁਹੱਲਾ ਗੁਰੂ ਨਾਨਕ ਨਗਰ ਭੋਗਪੁਰ ਅਤੇ ਵਿਸ਼ੂ ਅਰੋੜਾ ਵਾਸੀ ਵਾਰਡ ਨੰਬਰ-11, ਢਿਲਵਾਂ, ਜਲੰਧਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਅਮਰੀਕਾ ‘ਚ ਤੂਫ਼ਾਨ ਨੇ ਵੱਡੇ ਪੱਧਰ ‘ਤੇ ਮਚਾਈ ਤਬਾਹੀ, ਕਈ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ, ਹੁਣ ਤਕ 21 ਮੌਤਾਂ

Read Next

ਸਿੱਖਿਆ ਮੰਤਰੀ ਬੈਂਸ ਤੋਂ ਬਾਅਦ ਪੰਜਾਬ ਦਾ ਇਹ ਵਿਧਾਇਕ ਬੱਝਿਆ ਵਿਆਹ ਦੇ ਬੰਧਨ ‘ਚ