Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਸਿੱਖਿਆ ਮੰਤਰੀ ਬੈਂਸ ਤੋਂ ਬਾਅਦ ਪੰਜਾਬ ਦਾ ਇਹ ਵਿਧਾਇਕ ਬੱਝਿਆ ਵਿਆਹ ਦੇ ਬੰਧਨ ‘ਚ

ਮੋਗਾ : ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਬਾਘਾਪੁਰਾਣਾ ਤੋਂ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਵਿਆਹ ਦੇ ਬੰਧਨ ‘ਚ ਬੱਝੇ ਹਨ। ਉਨ੍ਹਾਂ ਦਾ ਵਿਆਹ ਬਾਬਾ ਰੇਸ਼ਮ ਸਿੰਘਖ ਚੱਕਪੱਖੀ ਸ੍ਰੀ ਮੁਕਤਸਰ ਸਾਹਿਬ ਦੀ ਪੋਤੀ ਰਾਜਵੀਰ ਕੌਰ ਨਾਲ ਹੋਇਆ ਹੈ। ਵਿਆਹ ‘ਚ ਕੈਬਨਿਟ ਮੰਤਰੀ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਤੇ ਅਮਨ ਅਰੋੜਾ ਸ਼ਾਮਲ ਹੋਏ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਤਰੀ ਬੈਂਸ ਦੇ ਨੰਗਲ ਦੇ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਆਈਪੀਐੱਸ ਜੋਤੀ ਯਾਦਵ ਨਾਲ ਅਨੰਦ ਕਾਰਜ ਹੋਏ ਸੀ। ਸਿੱਖਿਆ ਮੰਤਰੀ ਦੇ ਵਿਆਹ ‘ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਕਈ ਆਗੂ ਸ਼ਾਮਲ ਹੋਏ ਸਨ।

Vinkmag ad
Share Our Daily Posts

News Desk

Read Previous

ਪੁਰਤਗਾਲ ਭੇਜਣ ਦੇ ਨਾਂ ‘ਤੇ ਦੋ ਨੌਜਵਾਨਾਂ ਨਾਲ 4.80 ਲੱਖ ਦੀ ਠੱਗੀ

Read Next

ਕਲਾਨੌਰ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ; ਕਾਰ ਦਰੱਖ਼ਤ ‘ਚ ਵੱਜਣ ਕਾਰਨ ਆੜ੍ਹਤੀ ਮਾਮੇ ਦੀ ਮੌਤ, ਭਾਣਜਾ ਗੰਭੀਰ ਫੱਟੜ