Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਨਵਜੋਤ ਸਿੱਧੂ ਸੋਮਵਾਰ ਨੂੰ ਜਾਣਗੇ ਸਿੱਧੂ ਮੂਸੇਵਾਲਾ ਦੇ ਘਰ, ਸ਼ਾਮ ਸਮੇਂ ਕਰਨਗੇ ਪ੍ਰੈੱਸ ਕਾਨਫਰੰਸ

The Tourism & Culture Minister, Punjab, Shri Navjot Singh Sidhu meeting the Minister of State for Tourism (I/C) and Electronics & Information Technology, Shri Alphons Kannanthanam, in New Delhi on December 29, 2017.

ਜਲੰਧਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 3 ਅਪ੍ਰੈਲ 2023 ਦਿਨ ਸੋਮਵਾਰ ਨੂੰ ਪਿੰਡ ਮੂਸਾ ਵਿਖੇ ਜਾਣਗੇ। ਇਸ ਮੌਕੇ ਉਹ ਮਰਹੂਮ ਗਾਇਕ ਸ਼ੁਭਦੀਪ ਉਰਫ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਸਾਂਝੀ ਕੀਤੀ।

ਉਨ੍ਹਾਂ ਟਵੀਟ ਕੀਤਾ ਕਿ ਉਹ ਕੱਲ੍ਹ ਨੂੰ ਪਿੰਡ ਮੂਸਾ ਜਾਣਗੇ ਅਤੇ ਬਾਈ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕਰਨਗੇ। ਉਹ ਸ਼ਾਮ ਨੂੰ ਕਰੀਬ 4:15 ਵਜੇ ਪੰਜਾਬ ‘ਚ ਲਾਅ ਐਂਡ ਆਰਡਰ ਬਾਰੇ ਮੀਡੀਆ ਨੂੰ ਸੰਬੋਧਨ ਕਰਨਗੇ।

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਬੀਤੇ ਕੱਲ੍ਹ ਹੀ ਪਟਿਆਲਾ ਜੇਲ੍ਹ ‘ਚੋ ਰਿਹਾਅ ਹੋਏ ਹਨ। ਰੋਡਰੇਜ਼ ਦੇ ਇਕ ਪੁਰਾਣੇ ਮਾਮਲੇ ‘ਚ ਉਨ੍ਹਾਂ ਨੂੰ ਇਕ ਸਾਲ ਦੀ ਕੈਦ ਹੋਈ ਸੀ। ਆਪਣੀ ਰਿਹਾਈ ਸਮੇਂ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੱਲ੍ਹ ਕਿਹਾ ਸੀ ਉਹ ਲਾਅ ਐਂਡ ਆਰਡਰ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਸੰਬੋਧਨ ਕਰਨਗੇ।
Vinkmag ad
Share Our Daily Posts

News Desk

Read Previous

ਕਲਾਨੌਰ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ; ਕਾਰ ਦਰੱਖ਼ਤ ‘ਚ ਵੱਜਣ ਕਾਰਨ ਆੜ੍ਹਤੀ ਮਾਮੇ ਦੀ ਮੌਤ, ਭਾਣਜਾ ਗੰਭੀਰ ਫੱਟੜ

Read Next

ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਨੌਜਵਾਨ ਨੇ ਲਿਆ ਫਾਹਾ,ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ