Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਨੌਜਵਾਨ ਨੇ ਲਿਆ ਫਾਹਾ,ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਭੋਗਪੁਰ : ਪਿੰਡ ਸਗਰਾਂਵਾਲੀ ਦੇ ਗੁਰਪ੍ਰੀਤ ਸਿੰਘ ਉਰਫ ਗੋਪੀ (31) ਨੇ ਆਪਣੇ ਵਿਆਹ ਤੋਂ ਤਿੰਨ ਦਿਨ ਪਹਿਲਾਂ ਚੁੰਨੀ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗੋਪੀ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੇ ਨਾਨਕੇ ਪਿੰਡ ਸਗਰਾਂਵਾਲੀ ਰਹਿੰਦਾ ਸੀ। ਉਸ ਦੇ ਪਿਤਾ ਰਣਜੀਤ ਸਿੰਘ ਦੀ ਉਸ ਦੇ ਜਨਮ ਤੋਂ ਚਾਰ ਮਹੀਨੇ ਪਹਿਲਾਂ ਮੌਤ ਹੋ ਗਈ ਸੀ ਜਿਸ ਕਰ ਕੇ ਉਸ ਦਾ ਪਾਲਣ ਪੋਸ਼ਣ ਉਸ ਦੀ ਮਾਤਾ ਰਾਜਵਿੰਦਰ ਕੌਰ ਨੇ ਕੀਤਾ। ਉਹ 12 ਏਕੜ ਜ਼ਮੀਨ ਤੇ ਇਕ ਵੱਡੀ ਕੋਠੀ ਦਾ ਮਾਲਕ ਸੀ ਅਤੇ 5 ਅਪ੍ਰੈਲ ਨੂੰ ਉਸ ਦਾ ਵਿਆਹ ਰੱਖਿਆ ਹੋਇਆ ਸੀ। ਉਸ ਨੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਪੱਖੇ ਨਾਲ ਫਾਹਾ ਲਿਆ। ਜਦ ਪਰਿਵਾਰ ਨੇ ਦੇਖਿਆ ਤਾਂ ਉਨ੍ਹਾਂ ਨੇ ਦਰਵਾਜ਼ਾ ਤੋੜ ਕੇ ਚੁੰਨੀ ਨੂੰ ਕੱਟ ਕੇ ਉਸ ਨੂੰ ਸਿਵਲ ਹਸਪਤਾਲ ਕਾਲਾ ਬੱਕਰਾ ਲਿਆਂਦਾ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਥਾਣਾ ਭੋਗਪੁਰ ਦੇ ਮੁਖੀ ਸੁਖਜੀਤ ਸਿੰਘ ਅਤੇ ਏਐੱਸਆਈ ਇੰਦਰਜੀਤ ਸਿੰਘ ਨੇ ਪੋਸਟਮਾਰਟਮ ਲਈ ਲਾਸ਼ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਗਈ ਹੈ। ਉਸ ਦੇ ਮਾਸੀ ਦੇ ਲੜਕੇ ਜਗਦੀਪ ਸਿੰਘ ਦੇ ਬਿਆਨਾਂ ’ਤੇ ਥਾਣਾ ਭੋਗਪੁਰ ਵਿਚ 174 ਅਧੀਨ ਕਾਰਵਾਈ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਸੋਮਵਾਰ ਨੂੰ ਜਾਣਗੇ ਸਿੱਧੂ ਮੂਸੇਵਾਲਾ ਦੇ ਘਰ, ਸ਼ਾਮ ਸਮੇਂ ਕਰਨਗੇ ਪ੍ਰੈੱਸ ਕਾਨਫਰੰਸ

Read Next

ਪ੍ਰੇਮਿਕਾ ਦੇ ਘਰ ਗਏ ਨੌਜਵਾਨ ਦੀ ਗਲ਼ਾ ਗੁੱਟ ਕੇ ਹੱਤਿਆ, ਨਹਿਰ ਦੀ ਪਟੜੀ ਤੋਂ ਮਿਲੀ ਲਾਸ਼