Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਪ੍ਰੇਮਿਕਾ ਦੇ ਘਰ ਗਏ ਨੌਜਵਾਨ ਦੀ ਗਲ਼ਾ ਗੁੱਟ ਕੇ ਹੱਤਿਆ, ਨਹਿਰ ਦੀ ਪਟੜੀ ਤੋਂ ਮਿਲੀ ਲਾਸ਼

ਮੋਗਾ : ਕਸਬਾ ਧਰਮਕੋਟ ਦੇ ਪਿੰਡ ਲੋਹਗੜ੍ਹ ਕੋਲ ਆਪਣੀ ਪ੍ਰੇਮਿਕਾ ਦੇ ਘਰ ਗਏ ਨੌਜਵਾਨ ਦੀ ਉਸਦੇ ਪਰਿਵਾਰ ਵਾਲਿਆਂ ਵੱਲੋਂ ਗਲ਼ਾ ਗੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਉਸਦੀ ਲਾਸ਼ ਨੂੰ ਪਿੰਡ ਲੋਹਗੜ੍ਹ ਨਹਿਰ ਦੀ ਪਟਰੀ ਕੋਲ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ’ਚ ਲੜਕੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਹਿਰਾਸਤ ’ਚ ਲਿਆ ਹੈ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ ਪੁੱਤਰ ਜਗਸੀਰ ਸਿੰਘ ਨਿਵਾਸੀ ਬੱਡੂਵਾਲ ਦੇ ਤੌਰ ’ਤੇ ਹੋਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਸ਼ਨਿਚਰਵਾਰ ਰਾਤ ਨੂੰ ਆਪਣੀ ਪ੍ਰੇਮਿਕਾ ਦੇ ਘਰ ਗਿਆ ਸੀ।

ਉੱਥੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਦੇਖ ਲਿਆ ਤੇ ਰੱਸੀ ਨਾਲ ਗਲ਼ਾ ਘੁੱਟ ਕੇ ਉਸਦੀ ਹੱਤਿਆ ਕਰ ਦਿੱਤੀ। ਉਸਦੀ ਲਾਸ਼ ਐਤਵਾਰ ਸਵੇਰੇ ਲੋਹਗੜ੍ਹ ਨਹਿਰ ਦੀ ਪਟਰੀ ਕੋਲ ਪਈ ਮਿਲੀ। ਆਸਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ। ਪੁਲਿਸ ਨੇ ਮੌਕੇ ’ਤੇ ਜਾ ਕੇ ਲਾਸ਼ ਕਬਜ਼ੇ ’ਚ ਲੈ ਲਈ। ਪਛਾਣ ਤੋਂ ਬਾਅਦ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਬਾਰੇ ਸੂਚਨਾ ਦਿੱਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਨੌਜਵਾਨ ਨੇ ਲਿਆ ਫਾਹਾ,ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

Read Next

ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ; ਡੀਸੀ ਨੇ ਜਾਰੀ ਕੀਤੇ ਹੁਕਮ