Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ, AAP ’ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਤੇਜ਼

ਜਲੰਧਰ : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਆਪਣੇ ਪੱਤਰ ‘ਚ ਰਿੰਕੂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।

ਪਿਛਲੇ 1 ਹਫਤੇ ਤੋਂ ਸੁਸ਼ੀਲ ਰਿੰਕੂ ਬਾਰੇ ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਦੇਰ ਰਾਤ ਤੋਂ ਹੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਸ਼ਾਮ ਨੂੰ ਫਗਵਾੜਾ ਪਹੁੰਚ ਰਹੇ ਹਨ ਅਤੇ ਇਸੇ ਪ੍ਰੋਗਰਾਮ ‘ਚ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਜਾਵੇਗਾ। ਸੁਸ਼ੀਲ ਰਿੰਕੂ ਦਾ ਕਾਂਗਰਸ ਛੱਡਣਾ ਪਾਰਟੀ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ ਅਤੇ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਹੀ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੇ ਖਿਲਾਫ ਮੈਦਾਨ ‘ਚ ਉਤਾਰ ਸਕਦੀ ਹੈ। ਭਾਵੇਂ ਸੁਸ਼ੀਲ ਰਿੰਕੂ ਦੀ ਐਂਟਰੀ ਨਾਲ ਆਮ ਆਦਮੀ ਪਾਰਟੀ ਵਿੱਚ ਵੀ ਨਾਰਾਜ਼ਗੀ ਵਧ ਸਕਦੀ ਹੈ ਪਰ ਰਿੰਕੂ ਨੂੰ ਲੈ ਕੇ ਪਾਰਟੀ ਵਿੱਚ ਚੱਲ ਰਹੀ ਨਾਰਾਜ਼ਗੀ ਨੂੰ ਝੱਲਣ ਲਈ ‘ਆਪ’ ਹਾਈਕਮਾਂਡ ਵੀ ਤਿਆਰ ਹੈ।

Vinkmag ad
Share Our Daily Posts

News Desk

Read Previous

ਪੱਤਰਕਾਰਾਂ ਨਾਲ ਵਿਚਾਰ ਚਰਚਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ 7 ਨੂੰ- ਗਿਆਨੀ ਹਰਪ੍ਰੀਤ ਸਿੰਘ

Read Next

ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਭਿਆਨਕ ਹਾਦਸਾ, ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਕੈਂਟਰ ਨਾਲ ਟੱਕਰ; 7 ਬੱਚੇ ਤੇ ਡਰਾਈਵਰ ਜ਼ਖ਼ਮੀ