Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਭਿਆਨਕ ਹਾਦਸਾ, ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਕੈਂਟਰ ਨਾਲ ਟੱਕਰ; 7 ਬੱਚੇ ਤੇ ਡਰਾਈਵਰ ਜ਼ਖ਼ਮੀ

ਬਠਿੰਡਾ : ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਪਿੰਡ ਭੋਖੜਾ ਨੇੜੇ ਬੁੱਧਵਾਰ ਸਵੇਰੇ ਕਰੀਬ 7.50 ‘ਤੇ ਸਕੂਲ ਵੈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ 7 ਬੱਚਿਆਂ ਸਮੇਤ ਡਰਾਈਵਰ ਜ਼ਖ਼ਮੀ ਹੋ ਗਿਆ। ਸਕੂਨ ਵੈਨ ਦਿੱਲੀ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ।

ਹਾਦਸੇ ਵਿਚ ਸੱਤ ਬੱਚੇ ਤੇ ਡਰਾਈਵਰ ਜ਼ਖ਼ਮੀ ਹੋਏ ਰਹੇ ਹਨ ਜਦੋਂਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ। ਪੁਲਿਸ ਮਾਮਲੇ ਦੀ ਜਾਂਚ ਕਰ ਰੀ ਹੈ। ਦਰਅਸਲ ਵੈਨ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ। ਜਦੋਂ ਵੈਨ ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਪੁੱਜੀ ਤਾਂ ਸਕੂਲ ਵੈਨ ਦੀ ਕੈਂਟਰ ਨਾਲ ਟੱਕਰ ਹੋ ਗਈ। ਇਸ ਟੱਕਰ ਵਿਚ ਸੱਤ ਬੱਚੇ ਜ਼ਖ਼ਮੀ ਹੋ ਗਏ ਜਿਹੜੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।

Vinkmag ad
Share Our Daily Posts

News Desk

Read Previous

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ, AAP ’ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਤੇਜ਼

Read Next

ਫਿਲਹਾਲ ਜੇਲ ‘ਚ ਰਹਿਣਗੇ ਮਨੀਸ਼ ਸਿਸੋਦੀਆ, ਈਡੀ ਮਾਮਲੇ ‘ਚ ਅਦਾਲਤ ਨੇ 17 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਕੀਤਾ ਵਾਧਾ