Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ

ਜਲੰਧਰ : ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕਨਵੀਵਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਨਿਸ਼ਾਨ ਵਾਲਾ ਸਾਫ਼ਾ ਗਲ਼ ‘ਚ ਪਾ ਕੇ ਪਾਰਟੀ ‘ਚ ਸ਼ਾਮਲ ਕੀਤਾ। ਇਹ ਸਮਾਰੋਹ ਹੈਰੀਟੇਜ ਹਵੇਲੀ ‘ਚ ਹੋਇਆ। ਇਸ ਮੌਕੇ ਆਪ ਵਿਧਾਇਕ ਸ਼ੀਤਲ ਅਗੁੰਰਾਲ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਅੱਜ ਦਿਨੇ ਜਲੰਧਰ ਪੱਛਮੀ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਸੀ। ਉਨ੍ਹਾਂ ਨੂੰ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਦੇਖਿਆ ਗਿਆ। ਸੂਤਰਾਂ ਮੁਤਾਬਕ ਉਹ ਅੱਜ ਸ਼ਾਮੀਂ 10 ਸਾਬਕਾ ਕੌਂਸਲਰਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ।

Vinkmag ad
Share Our Daily Posts

News Desk

Read Previous

ਫਿਲਹਾਲ ਜੇਲ ‘ਚ ਰਹਿਣਗੇ ਮਨੀਸ਼ ਸਿਸੋਦੀਆ, ਈਡੀ ਮਾਮਲੇ ‘ਚ ਅਦਾਲਤ ਨੇ 17 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਕੀਤਾ ਵਾਧਾ

Read Next

ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਨਹੀਂ ਲੈ ਰਹੇ ਅਧਿਕਾਰੀ : ਸੁਖਦੇਵ ਸਿੰਘ ਢੀਂਡਸਾ