Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਅੱਜ ਸ਼ਾਮ 3 ਵਜੇ ਐਲਾਨਿਆ ਜਾਵੇਗਾ PSEB ਦੀ ਪੰਜਵੀਂ ਜਮਾਤ ਦਾ ਨਤੀਜਾ, ਇਥੇ ਕਰੋ ਚੈੱਕ

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਮਾਤ 5ਵੀਂ ਦਾ ਨਤੀਜਾ ਅੱਜ 6 ਅਪ੍ਰੈਲ ਦਿਨ ਵੀਰਵਾਰ ਨੂੰ ਸ਼ਾਮ 3 ਵਜੇ ਐਲਾਨਿਆ ਜਾਵੇਗਾ। ਇਸ ਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਇਕ ਪ੍ਰੈੱਸ ਰਿਲੀਜ਼ ਰਾਹੀਂ ਦਿੱਤੀ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਨਤੀਜਾ 5 ਅਪ੍ਰੈਲ ਭਾਵ ਕੱਲ੍ਹ ਐਲਾਨਿਆ ਜਾਣਾ ਸੀ ਪਰ ਵਿਭਾਗ ਦੇ ਤਕਨੀਕੀ ਕਾਰਨਾਂ ਕਰਕੇ ਪੰਜਵੀਂ ਜਮਾਤ ਦਾ ਨਤੀਜਾ ਮਿਤੀ 5 ਅਪ੍ਰੈਲ ਨੂੰ ਘੋਸ਼ਿਤ ਨਹੀਂ ਕੀਤਾ ਗਿਆ।

ਇਸ ਡਾਇਰੈਕਟ ਲਿੰਕ ਰਾਹੀਂ ਚੈੱਕ ਕਰੋ ਪੰਜਵੀਂ ਜਮਾਤ ਦਾ ਨਤੀਜਾ

ਇਹ ਹੈ ਸਟੈੱਪ- ਬਾਇ- ਸਟੈੱਪ ਪ੍ਰੋਸੈੱਸ

– ਸਭ ਤੋਂ ਪਹਿਲਾਂ ਪੰਜਾਬ ਸਕੂਲ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।

ਫਿਰ Results ‘ਤੇ ਕਲਿੱਕ ਕਰੋ ਤੇ ਤੁਹਾਡੇ ਕੋਲ ਨਵੀਂ ਵਿੰਡੋ ਖੁੱਲ੍ਹ ਜਾਵੇਗੀ।

– ਇੱਥੇ ਤੁਹਾਨੂੰ 5th Class Result ਇਕ ਬਾਕਸ ‘ਚ ਲਿਖਿਆ ਨਜ਼ਰ ਆਵੇਗਾ।

– ਬੌਕਸ ‘ਤੇ ਕਲਿੱਕ ਕਰੋ ਤੇ ਲੋੜੀਂਦੀ ਜਾਣਕਾਰੀ ਭਰੋ।

– ਰਿਜ਼ਲਟ ਤੁਹਾਡੀ ਸਕ੍ਰੀਨ ‘ਤੇ ਹੋਵੇਗਾ। ਭਵਿੱਖ ਲਈ ਪ੍ਰਿੰਟ ਜ਼ਰੂਰ ਲੈ ਲਿਓ।

Vinkmag ad
Share Our Daily Posts

News Desk

Read Previous

ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਨਹੀਂ ਲੈ ਰਹੇ ਅਧਿਕਾਰੀ : ਸੁਖਦੇਵ ਸਿੰਘ ਢੀਂਡਸਾ

Read Next

ਵਾਰਿਸ ਪੰਜਾਬ ਦੇ ਜਥੇਬੰਦੀ ਦੀ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫ਼ਟਕਾਰ