Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਵਾਰਿਸ ਪੰਜਾਬ ਦੇ ਜਥੇਬੰਦੀ ਦੀ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫ਼ਟਕਾਰ

ਚੰਡੀਗੜ੍ਹ, – ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਦੀ ਹੈਬੀਅਸ ਕਾਰਪਸ ਪਟੀਸ਼ਨ ਦੇ ਮਾਮਲੇ ਦੀ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵਕੀਲ ਨੂੰ ਫ਼ਟਕਾਰ ਲਗਾਈ ਹੈ। ਹਾਈਕੋਰਟ ਨੇ ਇਸ ਮਸਲੇ ’ਤੇ ਤਿੱਖੇ ਸਵਾਲ ਕਰਦਿਆਂ ਪੁੱਛਿਆ ਕਿ ਇਹ ਪਟੀਸ਼ਨਾਂ ਕਿਸ ਆਧਾਰ ’ਤੇ ਦਾਇਰ ਕੀਤੀਆਂ ਗਈਆਂ ਹਨ? ਕੋਰਟ ਨੇ ਕਿਹਾ ਕਿ ਐਨ.ਐਸ.ਏ. ਲੱਗਾ ਹੋਇਆ ਹੈ ਅਤੇ ਤੁਸੀਂ ਹੈਬੀਅਸ ਕਾਰਪਸ ਦਾਇਰ ਕਰ ਰਹੇ ਹੋ। ਇਸ ਤੋਂ ਇਲਾਵਾ ਤੁਸੀਂ ਅਸਾਮ ਜੇਲ੍ਹ ਸੁਪਰਡੈਂਟ ਨੂੰ ਕਿਸ ਆਧਾਰ ’ਤੇ ਪਾਰਟੀ ਬਣਾਇਆ ਹੈ। ਅਦਾਲਤ ਨੇ ਕਿਹਾ ਕਿ ਕੀ ਤੁਹਾਨੂੰ ਕਾਨੂੰਨ ਦਾ ਮੁੱਢਲਾ ਗਿਆਨ ਨਹੀਂ ਹੈ?

Vinkmag ad
Share Our Daily Posts

News Desk

Read Previous

ਅੱਜ ਸ਼ਾਮ 3 ਵਜੇ ਐਲਾਨਿਆ ਜਾਵੇਗਾ PSEB ਦੀ ਪੰਜਵੀਂ ਜਮਾਤ ਦਾ ਨਤੀਜਾ, ਇਥੇ ਕਰੋ ਚੈੱਕ

Read Next

ਪੰਜਾਬ ਬੋਰਡ ਨੇ 5ਵੀਂ ਜਮਾਤ ਦਾ ਜਾਰੀ ਕੀਤਾ ਨਤੀਜਾ, 99.69 ਫੀਸਦੀ ਵਿਦਿਆਰਥੀ ਪਾਸ