Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਪੰਜਾਬ ਬੋਰਡ ਨੇ 5ਵੀਂ ਜਮਾਤ ਦਾ ਜਾਰੀ ਕੀਤਾ ਨਤੀਜਾ, 99.69 ਫੀਸਦੀ ਵਿਦਿਆਰਥੀ ਪਾਸ

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ, 06 ਅਪ੍ਰੈਲ, 2023 ਨੂੰ PSEB ਜਮਾਤ 5ਵੀਂ ਦੇ ਨਤੀਜੇ 2023 ਦਾ ਐਲਾਨ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ 99.69 ਫੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਤੀਜਾ ਅਤੇ ਸਕੋਰਕਾਰਡ ਦੇਖਣ ਲਈ ਲਿੰਕ ਸ਼ਾਮ 5 ਵਜੇ ਅਧਿਕਾਰਤ ਵੈੱਬਸਾਈਟ pseb.ac.in ‘ਤੇ ਸਰਗਰਮ ਹੋ ਜਾਵੇਗਾ। ਇਸ ਤੋਂ ਬਾਅਦ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਪੋਰਟਲ ‘ਤੇ ਲੋੜੀਂਦੇ ਵੇਰਵੇ ਦਰਜ ਕਰਨ ਤੋਂ ਬਾਅਦ ਨਤੀਜਾ ਦੇਖ ਸਕਣਗੇ।

ਇਸ ਡਾਇਰੈਕਟ ਲਿੰਕ ਰਾਹੀਂ ਚੈੱਕ ਕਰੋ ਪੰਜਵੀਂ ਜਮਾਤ ਦਾ ਨਤੀਜਾ

ਪੰਜਾਬ ਬੋਰਡ ਨੇ 27 ਫਰਵਰੀ ਤੋਂ 6 ਮਾਰਚ ਤੱਕ ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਈ ਸੀ। ਪ੍ਰੀਖਿਆ ਦਾ ਸਮਾਂ 2 ਘੰਟੇ ਦਾ ਸੀ। ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਿੱਤੇ ਗਏ ਸਨ। ਅਤੇ ਹੁਣ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀਆਂ ਦੀ ਸਹੂਲਤ ਲਈ, ਹੇਠਾਂ ਆਸਾਨ ਸਟੈਪਸ ਦਿੱਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਕੇ ਨਤੀਜੇ ਦੇਖੇ ਜਾ ਸਕਦੇ ਹਨ।

ਇਹ ਹੈ ਸਟੈੱਪ- ਬਾਇ- ਸਟੈੱਪ ਪ੍ਰੋਸੈੱਸ

– ਸਭ ਤੋਂ ਪਹਿਲਾਂ ਪੰਜਾਬ ਸਕੂਲ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।

– ਫਿਰ Results ‘ਤੇ ਕਲਿੱਕ ਕਰੋ ਤੇ ਤੁਹਾਡੇ ਕੋਲ ਨਵੀਂ ਵਿੰਡੋ ਖੁੱਲ੍ਹ ਜਾਵੇਗੀ।

– ਇੱਥੇ ਤੁਹਾਨੂੰ 5th Class Result ਇਕ ਬਾਕਸ ‘ਚ ਲਿਖਿਆ ਨਜ਼ਰ ਆਵੇਗਾ।

– ਬੌਕਸ ‘ਤੇ ਕਲਿੱਕ ਕਰੋ ਤੇ ਲੋੜੀਂਦੀ ਜਾਣਕਾਰੀ ਭਰੋ।

– ਰਿਜ਼ਲਟ ਤੁਹਾਡੀ ਸਕ੍ਰੀਨ ‘ਤੇ ਹੋਵੇਗਾ। ਭਵਿੱਖ ਲਈ ਪ੍ਰਿੰਟ ਜ਼ਰੂਰ ਲੈ ਲਿਓ।

Vinkmag ad
Share Our Daily Posts

News Desk

Read Previous

ਵਾਰਿਸ ਪੰਜਾਬ ਦੇ ਜਥੇਬੰਦੀ ਦੀ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫ਼ਟਕਾਰ

Read Next

ਜਲੰਧਰ ‘ਚ ਵੱਡੀ ਵਾਰਦਾਤ, ਕਾਰ ‘ਚੋਂ ਮਿਲੀ ਕਾਂਗਰਸੀ ਆਗੂ ਦੇ ਬੇਟੇ ਦੀ ਲਾਸ਼, ਪੁਲਿਸ ਨੇ ਨਜ਼ਦੀਕੀ ਦੋਸਤ ਨੂੰ ਲਿਆ ਹਿਰਾਸਤ ‘ਚ