Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਜਲੰਧਰ ‘ਚ ਵੱਡੀ ਵਾਰਦਾਤ, ਕਾਰ ‘ਚੋਂ ਮਿਲੀ ਕਾਂਗਰਸੀ ਆਗੂ ਦੇ ਬੇਟੇ ਦੀ ਲਾਸ਼, ਪੁਲਿਸ ਨੇ ਨਜ਼ਦੀਕੀ ਦੋਸਤ ਨੂੰ ਲਿਆ ਹਿਰਾਸਤ ‘ਚ

ਜਲੰਧਰ : ਮਹਾਨਗਰ ਦੀ ਸਿਆਸਤ ‘ਚ ਕਾਫੀ ਪ੍ਰਭਾਵ ਰੱਖਣ ਵਾਲੀ ਕਾਂਗਰਸੀ ਆਗੂ ਕਮਲਜੀਤ ਕੌਰ ਮੁਲਤਾਨੀ ਦੇ ਪੁੱਤਰ ਦੀ ਲਾਸ਼ ਕਾਰ ‘ਚੋਂ ਬਰਾਮਦ ਹੋਈ ਹੈ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਜਿਸ ਕਾਰਨ ਕਤਲ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਮੁਲਤਾਨੀ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਸਦਾ ਲੜਕਾ ਸਤਿੰਦਰਪਾਲ ਸਿੰਘ ਮੁਲਤਾਨੀ ਆਸਟ੍ਰੇਲੀਆ ਤੋਂ ਆਇਆ ਸੀ ਅਤੇ ਹੁਣ ਉਸਦੇ ਕੋਲ ਰਹਿ ਰਿਹਾ ਸੀ। ਬੀਤੇ ਦਿਨ ਕਿਸੇ ਕੰਮ ਲਈ ਕਾਰ ਵਿੱਚ ਘਰੋਂ ਨਿਕਲਿਆ ਸੀ। ਉਸ ਨੂੰ ਪੁਲੀਸ ਦਾ ਫੋਨ ਆਇਆ ਕਿ ਉਸ ਦੇ ਲੜਕੇ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਸ ਨੇ ਕਾਰ ‘ਚੋਂ ਆਪਣੇ ਪੁੱਤਰ ਦੀ ਲਾਸ਼ ਬਰਾਮਦ ਕਰ ਲਈ ਹੈ। ਦੂਜੇ ਪਾਸੇ ਪੁਲਸ ਨੇ ਲਵਪ੍ਰੀਤ ਨਾਂ ਦੇ ਦੋਸਤ ਨੂੰ ਹਿਰਾਸਤ ‘ਚ ਲੈ ਕੇ ਦੋਸ਼ੀ ਖਿਲਾਫ ਥਾਣਾ 7 ‘ਚ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਬੋਰਡ ਨੇ 5ਵੀਂ ਜਮਾਤ ਦਾ ਜਾਰੀ ਕੀਤਾ ਨਤੀਜਾ, 99.69 ਫੀਸਦੀ ਵਿਦਿਆਰਥੀ ਪਾਸ

Read Next

ਜਲੰਧਰ-ਫਿਰੋਜ਼ਪੁਰ ਰੇਲਵੇ ਮੰਡਲ ਨੇ ਬੀਤੇ ਚਾਲੂ ਮਾਲੀ ਸਾਲ ਦੌਰਾਨ ਬਿਨਾਂ ਟਿਕਟ ਸਫਰ ਕਰਦੇ ਮੁਸਾਫਰਾਂ ਤੋਂ ਵਸੂਲੇ 39.61 ਕਰੋੜ