Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਜਲੰਧਰ-ਫਿਰੋਜ਼ਪੁਰ ਰੇਲਵੇ ਮੰਡਲ ਨੇ ਬੀਤੇ ਚਾਲੂ ਮਾਲੀ ਸਾਲ ਦੌਰਾਨ ਬਿਨਾਂ ਟਿਕਟ ਸਫਰ ਕਰਦੇ ਮੁਸਾਫਰਾਂ ਤੋਂ ਵਸੂਲੇ 39.61 ਕਰੋੜ

ਜਲੰਧਰ-ਫਿਰੋਜ਼ਪੁਰ ਰੇਲਵੇ ਮੰਡਲ ਨੇ ਬੀਤੇ ਚਾਲੂ ਮਾਲੀ ਸਾਲ ਦੌਰਾਨ ਬਿਨਾਂ ਟਿਕਟ ਸਫਰ ਕਰਦੇ ਮੁਸਾਫਰਾਂ ਤੋਂ 39.61 ਕਰੋੜ ਦੀ ਰਕਮ ਜੁਰਮਾਨੇ ਵਜੋਂ ਵਸੂਲੀ ਹੈ ਜੋ ਮਿਥੇ ਗਏ ਟੀਚੇ ਤੋਂ 74 ਫੀਸਦੀ ਵੱਧ ਹੈ ਜਦਕਿ ਮਾਰਚ ਮਹੀਨੇ ’ਚ 2.45 ਕਰੋੜ ਰੁਪਏ ਦੀ ਰਕਮ ਵਸੂਲੀ ਗਈ। ਜੋ ਰਿਕਾਰਡ ਤੋੜ ਵਸੂਲੀ ਹੈ। ਫਿਰੋਜ਼ਪਰ ਰੇਲਵੇ ਮੰਡਲ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਡੀਆਰਐੱਮ ਸੀਮਾ ਸ਼ਰਮਾ ਨੇ ਕਿਹਾ ਹੈ ਕਿ ਵੱਖ-ਵੱਖ ਰੇਲ ਗੱਡੀਆਂ ਦੀ ਟੀਟੀਆਈ ਸਟਾਫ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਜਿਹੜੀ 39.61 ਕਰੋੜ ਦੀ ਵਸੂਲੀ ਹੋਈ ਹੈ ਉਹ ਰੇਲਵੇ ਮੰਡਲ ਦੀ ਇਤਹਾਸਿਕ ਵਸੂਲੀ ਹੈ ਤੇ ਲੁਧਿਆਣਾ ਦੇ ਟੀਟੀਆਈ ਰਾਮ ਰੂਪ ਮੀਨਾ ਨੇ ਚਾਲੂ ਮਾਲੀ ਸਾਲ ਦੌਰਾਨ 01.64 ਕਰੋੜ ਦੀ ਵਸੂਲੀ ਕਰਕੇ ਰੇਲਵੇ ਦੀ ਆਮਦਨੀ ’ਚ ਵਾਧਾ ਕੀਤਾ ਹੈ ਤੇ ਇਹ ਰਕਮ 2.45 ਕਰੋੜ ਦੀ ਵਸੂਲੀ ਦਾ ਹਿੱਸਾ ਹੈ। ਮਾਰਚ ਮਹੀਨੇ ’ਚ 2.45 ਕਰੋੜ ਦੀ ਵਸੂਲੀ ਬਿਨਾਂ ਟਿਕਟ ਫੜੇ ਗਏ 25,275 ਮੁਸਾਫਰਾਂ ਤੋਂ ਹੋਈ ਹੈ। ਇਸ ਤੋਂ ਇਲਾਵਾ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਵਾਲਿਆਂ ਤੋਂ 67 ਹਜ਼ਾਰ ਰੁਪਏ ਜੁਰਮਾਨੇ ਵਜੋਂ ਵਸੂਲੇ ਗਏ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡੀ ਵਾਰਦਾਤ, ਕਾਰ ‘ਚੋਂ ਮਿਲੀ ਕਾਂਗਰਸੀ ਆਗੂ ਦੇ ਬੇਟੇ ਦੀ ਲਾਸ਼, ਪੁਲਿਸ ਨੇ ਨਜ਼ਦੀਕੀ ਦੋਸਤ ਨੂੰ ਲਿਆ ਹਿਰਾਸਤ ‘ਚ

Read Next

ਖ਼ਬਰਾਂ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ ‘ਮੇਰਾ ਨਾਂਅ’ ਜਾਰੀ