Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਖ਼ਬਰਾਂ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ ‘ਮੇਰਾ ਨਾਂਅ’ ਜਾਰੀ

ਮਾਨਸਾ, – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ ਮੇਰਾ ਨਾਂਅ (ਮਾਈ ਨੇਮ) ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਵਿਸ਼ਵ ਪ੍ਰਸਿੱਧ ਨਾਇਜੇਰੀਅਨ ਰੈਪਰ ਸਿੰਗਰ ਤੇ ਗੀਤਕਾਰ ਬਰਨਾ ਬੁਆਏ ਨਾਲ ਮੂਸੇਵਾਲਾ ਦੀ ਮਿੱਤਰਤਾ ਰਹੀ ਹੈ। ਦੋਵਾਂ ਗਾਇਕਾਂ ਦੇ ਦੀਵਾਨਿਆਂ ਦੀ ਗਿਣਤੀ ਕਰੋੜਾਂ ‘ਚ ਹੈ। ਜ਼ਿਕਰਯੋਗ ਹੈ ਕਿ ਹੱਤਿਆ ਤੋਂ ਬਾਅਦ ਮਰਹੂਮ ਗਾਇਕ ਦਾ ਇਹ ਤੀਜਾ ਗੀਤ ਜਾਰੀ ਹੋਇਆ ਹੈ। ਇਸ ਤੋਂ ਪਹਿਲਾਂ ‘ਐੱਸ.ਵਾਈ.ਐੱਲ. ‘ਤੇ ‘ਵਾਰ’ ਜਾਰੀ ਹੋਏ ਸਨ। ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ‘ਅਜੀਤ’ ਵਲੋਂ ਸੰਪਰਕ ਕਰਨ ‘ਤੇ ਦੱਸਿਆ ਕਿ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ 3 ਦਰਜਨ ਤੋਂ ਵਧੇਰੇ ਗੀਤ ਰਿਕਾਰਡ ਹੋਏ ਪਏ ਹਨ, ਜੋ ਸਮੇਂ ਸਮੇਂ ‘ਤੇ ਜਾਰੀ ਕੀਤੇ ਜਾਣਗੇ।

Vinkmag ad
Share Our Daily Posts

News Desk

Read Previous

ਜਲੰਧਰ-ਫਿਰੋਜ਼ਪੁਰ ਰੇਲਵੇ ਮੰਡਲ ਨੇ ਬੀਤੇ ਚਾਲੂ ਮਾਲੀ ਸਾਲ ਦੌਰਾਨ ਬਿਨਾਂ ਟਿਕਟ ਸਫਰ ਕਰਦੇ ਮੁਸਾਫਰਾਂ ਤੋਂ ਵਸੂਲੇ 39.61 ਕਰੋੜ

Read Next

ਤਖ਼ਤ ਸਾਹਿਬ ਵਿਖੇ ਇਕੱਤਰਤਾ ਤੋਂ ਪਹਿਲਾਂ ਤਲਵੰਡੀ ਸਾਬੋ ਪੁਲਿਸ ਛਾਉਣੀ ‘ਚ ਤਬਦੀਲ