Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਤਖ਼ਤ ਸਾਹਿਬ ਵਿਖੇ ਇਕੱਤਰਤਾ ਤੋਂ ਪਹਿਲਾਂ ਤਲਵੰਡੀ ਸਾਬੋ ਪੁਲਿਸ ਛਾਉਣੀ ‘ਚ ਤਬਦੀਲ

ਤਲਵੰਡੀ ਸਾਬੋ, – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਿੱਖ ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ਬਾਰੇ ਬੁਲਾਈ ਇਕੱਤਰਤਾ ਤੋਂ ਪਹਿਲਾਂ ਅੱਜ ਇਤਿਹਾਸਕ ਨਗਰ ਤਲਵੰਡੀ ਸਾਬੋ ਪੁਲਿਸ ਛਾਉਣੀ ‘ਚ ਤਬਦੀਲ ਨਜ਼ਰ ਆ ਰਿਹਾ ਹੈ। ਤਖ਼ਤ ਸਾਹਿਬ ਨੂੰ ਜਾਂਦੇ ਰਸਤੇ ‘ਤੇ ਥਾਂ-ਥਾਂ ਬੇਰੀਕੇਡ ਲਾਏ ਹੋਏ ਹਨ, ਜਦੋਂਕਿ ਨਗਰ ਦੁਆਲੇ ਕੀਤੀ ਨਾਕੇਬੰਦੀ ਦਾ ਜਾਇਜ਼ਾ ਖ਼ੁਦ ਐੱਸ.ਐੱਸ.ਪੀ. ਬਠਿੰਡਾ ਗੁਲਨੀਤ ਸਿੰਘ ਖੁਰਾਣਾ ਲੈਂਦੇ ਦਿਖਾਈ ਦਿੱਤੇ। ਨਗਰ ਵਿਚ ਦੰਗਾ ਰੋਕੂ ਫੋਰਸ ਦੀ ਤਾਇਨਾਤੀ ਵੀ ਨਜ਼ਰ ਆ ਰਹੀ ਹੈ।

Vinkmag ad
Share Our Daily Posts

News Desk

Read Previous

ਖ਼ਬਰਾਂ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ ‘ਮੇਰਾ ਨਾਂਅ’ ਜਾਰੀ

Read Next

ਜਲੰਧਰ ਮੋਬਾਇਲ ਚੋਰ ਗਿਰੋਹ ਦੇ 7 ਮੈਂਬਰ ਗ੍ਰਿਫਤਾਰ