Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਜਲੰਧਰ ਮੋਬਾਇਲ ਚੋਰ ਗਿਰੋਹ ਦੇ 7 ਮੈਂਬਰ ਗ੍ਰਿਫਤਾਰ

ਜਲੰਧਰ,- ਪੰਜਾਬ ਪੁਲਿਸ ਵੱਲੋ ਚਲਾਈ ਹੋਈ ਮੁਹਿੰਮ ਤਹਿਤ ਥਾਣਾ ਰਾਮਾਮੰਡੀ ਕਮਿਸ਼ਨਰੇਟ ਜਲੰਧਰ ਦੀ ਪੁਲਿਸ ਨੁੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ । ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਨਵਦੀਪ ਸਿੰਘ ਦੀ ਨਿਗਰਾਨੀ ਹੇਠ ਮੁੱਖਬਰ ਦੀ ਇਤਲਾਹ ਤੇ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੋ ਮੋਬਾਇਲ ਖੋਹ ਕਰਨ ਦੇ ਦੋਸ਼ ਨਿਸ਼ਾਤ ਉਰਫ ਰੱਘੂ ਪੁੱਤਰ ਯੋਗੇਸ਼ ਵਾਸੀ ਹਰਗੋਬਿੰਦ ਨਗਰ ਜਲੰਧਰ ,ਪ੍ਰਿੰਸ ਅਰੋੜਾ ਪੁੱਤਰ ਨਰਿੰਦਰ ਕੁਮਾਰ ਵਾਸੀ ਹਰਨਾਮਦਾਸਪੁਰਾ ਜਲੰਧਰ ,ਕਸ਼ਿਸ਼ ਵੈਦ ਪੁੱਤਰ ਯੋਗੇਸ਼ ਵੈਦ ਵਾਸੀ ਕੋਟ ਕਿਸ਼ਨ ਚੰਦ ਜਲੰਧਰ ,ਨਿਤਿਨ ਕਪੂਰ ਉਰਫ ਨੰਨੂ ਪੁੱਤਰ ਰਿਸ਼ੀ ਕਪੂਰ ਵਾਸੀ ਅਮਨ ਨਗਰ ਜਲੰਧਰ ,ਨੀਰਜ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਹਰਦਿਆਲ ਨਗਰ ਜਲੰਧਰ ,ਸਹਿਜ ਅਰੋੜਾ ਪੁੱਤਰ ਰਾਕੇਸ਼ ਕੁਮਾਰ ਵਾਸੀ ਗੋਬਿੰਦ ਨਗਰ ਗੁੱਜਾ ਪੀਰ ਰੋਡ ਜਲੰਧਰ ,ਪੁਨੀਤ ਉਰਫ ਬਾਵਾ ਪੁੱਤਰ ਰਾਜ ਕੁਮਾਰ ਗੁਪਤਾ ਕਲੋਨੀ ਕਪੂਰਥਲਾ ਰੋਡ ਜਲੰਧਰ ਸ਼ਹਿ ਦਿੰਦੇ ਹਨ ਅਤੇ ਖੌਹ ਕਰਵਾਉਣ ਤੋ ਬਾਅਦ ਆਪਣੀ ਆਪਣੀ ਦੁਕਾਨ ਤੇ ਖੌਹ ਕੀਤੇ ਮੋਬਾਇਲਾ ਦੇ ਪਾਰਟਸ ਅੱਲਗ ਅਲ਼ੱਗ ਕਰਕੇ ਮਹਿੰਦੇ ਭਾਅ ਤੇ ਵੱਖ ਵੱਖ ਗਾਹਕਾ ਨੂੰ ਵੇਚ ਕੇ ਮੁਨਾਫਾ ਕਮਾਉਦੇ ਹਨ । ਦੋਰਾਨੇ ਤਫਤੀਸ਼ ਇਹਨਾ ਦੋਸ਼ੀਆ ਪਾਸੋ ਵੱਖ ਵੱਖ ਕੰਪਨੀਆ ਅਤੇ ਮਾਰਕੇ ਦੇ ਮਹਿੰਗੇ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ । ਜਿਹਨਾ ਨੂੰ ਪੇਸ਼ ਅਦਾਲਤ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਿਲ ਕੀਤਾ ਗਿਆ ਹੈ।ਜਿਹਨਾ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ।

Vinkmag ad
Share Our Daily Posts

News Desk

Read Previous

ਤਖ਼ਤ ਸਾਹਿਬ ਵਿਖੇ ਇਕੱਤਰਤਾ ਤੋਂ ਪਹਿਲਾਂ ਤਲਵੰਡੀ ਸਾਬੋ ਪੁਲਿਸ ਛਾਉਣੀ ‘ਚ ਤਬਦੀਲ

Read Next

ਪੰਜਾਬ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਸੀਮਤ- ਸੁਖਬੀਰ ਸਿੰਘ ਬਾਦਲ