Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਹਰਪਾਲ ਸਿੰਘ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਲਾਇਆ ਇੰਚਾਰਜ, ਮੁੱਖ ਮੰਤਰੀ ਮਾਨ ਨੇ ਕਹੀ ਇਹ ਗੱਲ

ਜਲੰਧਰ : ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਲਾਇਆ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ, ‘ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਸ਼੍ਰੀ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ..ਬਹੁਤ ਬਹੁਤ ਮੁਬਾਰਕਾਂ..ਉਮੀਦ ਹੈ ਚੀਮਾ ਸਾਹਬ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ.. ਸ਼ੁੱਭਕਾਮਨਾਵਾਂ ..।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਸੀਮਤ- ਸੁਖਬੀਰ ਸਿੰਘ ਬਾਦਲ

Read Next

ਕੱਚੇ ਅਧਿਆਪਕਾਂ ਨੇ ਘੇਰੀ ਮੁੱਖ ਮੰਤਰੀ ਦੀ ਕੋਠੀ