Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਕੱਚੇ ਅਧਿਆਪਕਾਂ ਨੇ ਘੇਰੀ ਮੁੱਖ ਮੰਤਰੀ ਦੀ ਕੋਠੀ

.         ਮੁੱਖ ਮੰਤਰੀ ‘ਤੇ ਲਾਇਆ ਝੂਠਾ ਪ੍ਰਚਾਰ ਕਰਨ ਦਾ ਦੋਸ਼

 ਸੰਗਰੂਰ : ਲੰਮੇ ਅਰਸੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੈਂਕੜੇ ਕੱਚੇ ਅਧਿਆਪਕ ਈਜੀਐੱਸ/ ਏਆਈਈ/ਐੱਸਟੀਆਰ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਿਘਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਖਿਲਾਫ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਏ। ਧਰਨੇ ਦੀ ਅਗਵਾਈ ਕਰ ਰਹੇ ਸੂਬਾ ਆਗੂ ਮੱਖਣ ਸਿੰਘ ਭੋਲਾਵਾਲ, ਹਰਵਿੰਦਰ ਸਿੰਘ ਦਿੜ੍ਹਬਾ, ਗੁਰਜੀਵਨ ਸਿੰਘ ਛਾਂਜਲੀ, ਗੁਰਜੀਤ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਡੇ ਬੋਰਡ ਲਗਾ ਕੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਸਚਾਈ ਹੋਰ ਹੀ ਹੈ। ਸਰਕਾਰ ਜਿਨ੍ਹਾਂ ਨੂੰ ਪੱਕੇ ਕਰਨ ਦੇ ਸੁਪਨੇ ਦਿਖਾ ਰਹੀ ਹੈ, ਲੋਕਾਂ ਚ ਝੂਠਾ ਪ੍ਰਚਾਰ ਕਰ ਰਹੀ ਹੈ ਕਿ 6000 ਤਨਖਾਹ ਲੈਣ ਵਾਲੇ ਅਧਿਆਪਕ ਪੱਕੇ ਕਰ ਰਹੇ ਹਾਂ ਪਰ ਅਸਲ ‘ਚ ਉਹ ਅਧਿਆਪਕ ਇਨ੍ਹਾਂ ਦੀਆਂ ਕੋਠੀਆਂ ਅੱਗੇ ਰੁਲ ਰਹੇ ਹਨ।

ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਾਡਾ ਹੱਲ ਤੁਰੰਤ ਕੀਤਾ ਜਾਵੇ ਨਹੀਂ ਤਾਂ ਜਲੰਧਰ ਜ਼ਿਮਨੀ ਚੋਣਾਂ ‘ਚ ਵਾਅਦਾ ਖਿਲਾਫੀ ਦੀਆਂ ਵੀਡੀਓ ਸਕਰੀਨਾਂ ਲਗਾ ਕੇ ਲੋਕਾਂ ਨੂੰ ਦਿਖਾਵਾਂਗੇ।

Vinkmag ad
Share Our Daily Posts

News Desk

Read Previous

ਹਰਪਾਲ ਸਿੰਘ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਲਾਇਆ ਇੰਚਾਰਜ, ਮੁੱਖ ਮੰਤਰੀ ਮਾਨ ਨੇ ਕਹੀ ਇਹ ਗੱਲ

Read Next

ਨਵਜੋਤ ਸਿੰਘ ਸਿੱਧੂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ, ਥੋੜ੍ਹੀ ਦੇਰ ‘ਚ ਕਰਨਗੇ ਮੀਡੀਆ ਨੂੰ ਸੰਬੋਧਨ